No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਉਪ ਰਾਸ਼ਟਰਪਤੀ ਚੋਣ ਲਈ ਇੰਡੀਆ ਗਠਜੋੜ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਗੋਆ ਦੇ ਸਾਬਕਾ ਲੋਕਾਯੁਕਤ ਜਸਟਿਸ (ਸੇਵਾਮੁਕਤ) ਬੀ. ਸੁਦਰਸ਼ਨ ਰੈਡੀ ਨੂੰ ਇੰਡੀਆ ਬਲਾਕ ਨੇ ਉਮੀਦਵਾਰ ਬਣਾਇਆ ਹੈ। ਉਹ ਸਿੱਧੇ ਤੌਰ ‘ਤੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਅਤੇ ਭਾਜਪਾ ਨੇਤਾ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਚੁਣੌਤੀ ਦੇਣਗੇ। ਇਸ ਐਲਾਨ ਦੇ ਨਾਲ, ਉਪ ਰਾਸ਼ਟਰਪਤੀ ਚੋਣ ਹੁਣ ਇੱਕ ਬਹੁਤ ਹੀ ਦਿਲਚਸਪ ਮੁਕਾਬਲਾ ਹੋਣ ਜਾ ਰਹੀ ਹੈ।

9 ਸਤੰਬਰ ਨੂੰ ਹੋਵੇਗੀ ਵੋਟਿੰਗ 

ਉਪ ਰਾਸ਼ਟਰਪਤੀ ਚੋਣ ਅਗਲੇ ਮਹੀਨੇ 9 ਸਤੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀ ਦੀ ਆਖਰੀ ਮਿਤੀ 21 ਅਗਸਤ, ਯਾਨੀ ਕੱਲ੍ਹ ਬੁੱਧਵਾਰ ਹੈ। ਐਨਡੀਏ ਨੇ ਦੋ ਦਿਨ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਸੀ। ਇਸ ਦੌਰਾਨ, ਅੱਜ, ਵਿਰੋਧੀ ਪਾਰਟੀਆਂ ਦੀ ਮੀਟਿੰਗ ਦੌਰਾਨ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੁਦਰਸ਼ਨ ਰੈਡੀ ਦੇ ਨਾਮ ਦਾ ਐਲਾਨ ਕੀਤਾ।

ਜਾਣੋ ਕੌਣ ਹਨ ਸੁਦਰਸ਼ਨ ਰੈਡੀ ਕੌਣ 

ਜਸਟਿਸ ਬੀ. ਸੁਦਰਸ਼ਨ ਰੈਡੀ ਆਂਧਰਾ ਪ੍ਰਦੇਸ਼ ਨਾਲ ਸਬੰਧਤ ਹਨ। 79 ਸਾਲਾ ਰੈਡੀ ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਅਤੇ ਗੋਆ ਦੇ ਪਹਿਲੇ ਲੋਕਾਯੁਕਤ ਰਹਿ ਚੁੱਕੇ ਹਨ। ਉਹ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 2007 ਵਿੱਚ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ