No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਭਾਰਤ ਦੇ ਰਿਹਾਇਸ਼ੀ ਇਲਾਕਿਆਂ ‘ਤੇ ਲਗਾਤਾਰ ਹਮਲੇ ਕਰ ਰਿਹਾ ਹੈ, ਜਿਸਦਾ ਭਾਰਤੀ ਫੌਜ ਢੁਕਵਾਂ ਜਵਾਬ ਦੇ ਰਹੀ ਹੈ। ਵਿਦੇਸ਼ ਅਤੇ ਰੱਖਿਆ ਮੰਤਰਾਲਿਆਂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਭਾਰੀ ਹਥਿਆਰਾਂ ਦੀ ਵਰਤੋਂ ਕਰ ਰਿਹਾ ਹੈ। ਪਾਕਿਸਤਾਨ ਨੇ ਹਸਪਤਾਲਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਜਿਸਦਾ ਭਾਰਤੀ ਫੌਜ ਜਵਾਬ ਦੇ ਰਹੀ ਹੈ।

ਪਾਕਿਸਤਾਨ ਨੇ ਪੰਜਾਬ ਦੇ ਏਅਰਬੇਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ

ਕਰਨਲ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਪੱਛਮੀ ਮੋਰਚੇ ‘ਤੇ ਹਮਲਾਵਰ ਗਤੀਵਿਧੀਆਂ ਜਾਰੀ ਰੱਖੀਆਂ ਹਨ। ਉਹ ਆਪਣੇ ਲੜਾਕੂ ਜਹਾਜ਼ਾਂ, ਡਰੋਨਾਂ ਅਤੇ ਮਿਜ਼ਾਈਲਾਂ ਦੀ ਵਰਤੋਂ ਕਰ ਰਿਹਾ ਹੈ। ਕੰਟਰੋਲ ਰੇਖਾ ‘ਤੇ ਵੀ ਗੋਲੀਬਾਰੀ ਹੋ ਰਹੀ ਹੈ। ਪਾਕਿਸਤਾਨ ਨੇ ਸ੍ਰੀਨਗਰ ਤੋਂ ਲਕਰ ਨਲੀਆ ਤੱਕ 26 ਤੋਂ ਵੱਧ ਹਵਾਈ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਸਾਨੂੰ ਊਧਮਪੁਰ, ਪਠਾਨਕੋਟ, ਆਦਮਪੁਰ ਅਤੇ ਭੁਜ ਵਿੱਚ ਮਾਮੂਲੀ ਨੁਕਸਾਨ ਹੋਇਆ ਹੈ। ਪਾਕਿਸਤਾਨ ਨੇ ਪੰਜਾਬ ਦੇ ਏਅਰਬੇਸ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਭਾਰਤ ਨੇ ਲੜਾਕੂ ਜਹਾਜ਼ਾਂ ਨਾਲ ਹਮਲਾ ਕੀਤਾ।

ਭਾਰਤ ਪਾਕਿਸਤਾਨ ਦੀ ਇਸ ਕਾਰਵਾਈ ਦਾ ਤੁਰੰਤ ਜਵਾਬ ਦੇ ਰਿਹਾ ਹੈ। ਰਫੀਕੀ, ਮੁਰਦੀ, ਚੱਕਵਾਲਾ, ਰਹਿਮਾਨਯਾਰ ਖਾਨ ਵਿਖੇ ਪਾਕਿਸਤਾਨੀ ਫੌਜੀ ਠਿਕਾਣਿਆਂ ‘ਤੇ ਸਟੀਕ ਹਥਿਆਰਾਂ ਅਤੇ ਲੜਾਕੂ ਜਹਾਜ਼ਾਂ ਨਾਲ ਹਮਲਾ ਕੀਤਾ ਗਿਆ। ਸਿਆਲਕੋਟ ਏਅਰਬੇਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਪਾਕਿਸਤਾਨ ਨਾਗਰਿਕ ਜਹਾਜ਼ਾਂ ਦੀ ਵਰਤੋਂ ਕਰਕੇ ਅੰਤਰਰਾਸ਼ਟਰੀ ਰੂਟਾਂ ਦੀ ਦੁਰਵਰਤੋਂ ਕਰ ਰਿਹਾ ਹੈ।

ਐਸ-400 ਨੂੰ ਨਸ਼ਟ ਕਰਨ ਦੀਆਂ ਅਫਵਾਹਾਂ ਫੈਲਾਈ

ਪਾਕਿਸਤਾਨ ਨੇ S-400 ਨੂੰ ਨਸ਼ਟ ਕਰਨ ਦੀਆਂ ਅਫਵਾਹਾਂ ਫੈਲਾਈਆਂ ਹਨ। ਇਸ ਦੇ ਨਾਲ ਹੀ ਪਾਕਿਸਤਾਨੀ ਫੌਜ ਨੇ ਆਦਮਪੁਰ, ਸੂਰਤਪੁਰ ਅਤੇ ਨਾਗਰਕੋਟਾ ਦੇ ਅਸਲਾ ਕੇਂਦਰ ਅਤੇ ਬ੍ਰਹਮੋਸ ਸਹੂਲਤ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ, ਜਿਸ ਨੂੰ ਅਸੀਂ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ ਅਤੇ ਅਖਨੂਰ ਵਿੱਚ ਤੋਪਾਂ ਅਤੇ ਮੋਰਟਾਰਾਂ ਤੋਂ ਭਾਰੀ ਗੋਲੀਬਾਰੀ ਹੋ ਰਹੀ ਹੈ।

ਪਾਕਿਸਤਾਨ ਦਾ ਭੜਕਾਊ ਰਵੱਈਆ 

ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੀਆਂ ਗਤੀਵਿਧੀਆਂ ਤਣਾਅ ਵਧਾ ਰਹੀਆਂ ਹਨ। ਉਹ ਸਾਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਜਵਾਬ ਵਿੱਚ ਭਾਰਤ ਨੇ ਰੱਖਿਆਤਮਕ ਰਵੱਈਆ ਅਪਣਾਇਆ ਹੈ। ਅੱਜ ਸਵੇਰੇ ਫਿਰ ਪਾਕਿਸਤਾਨ ਨੇ ਹਮਲਾ ਕਰਕੇ ਮਾਹੌਲ ਤਣਾਅਪੂਰਨ ਬਣਾ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ