View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਅਤੇ ਯੂਰਪੀ ਸੰਘ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਹੋ ਗਿਆ ਹੈ। ਭਾਰਤ ਅਤੇ ਯੂਰਪੀ ਸੰਘ (EU) ਵਿਚਕਾਰ 16ਵੇਂ ਭਾਰਤ-ਈਯੂ ਸੰਮੇਲਨ ਦੌਰਾਨ ਇਸ ਦਾ ਐਲਾਨ ਕੀਤਾ ਗਿਆ ਹੈ। ਇਹ ਡੀਲ 2027 ਵਿੱਚ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਡੀਲ ਤੋਂ ਬਾਅਦ ਭਾਰਤ ਵਿੱਚ ਲਗਜ਼ਰੀ ਗੱਡੀਆਂ ਸਮੇਤ ਮਹਿੰਗੀ ਸ਼ਰਾਬ ਸਸਤੀ ਹੋ ਜਾਵੇਗੀ। ਇਸ ਡੀਲ ਨੂੰ ‘ਮਦਰ ਆਫ ਆਲ ਡੀਲਸ’ ਕਿਹਾ ਗਿਆ ਹੈ।

ਲਗਜ਼ਰੀ ਗੱਡੀਆਂ ਤੋਂ ਹਟਾਇਆ ਜਾਵੇਗਾ ਟੈਰਿਫ

ਮੀਡੀਆ ਰਿਪੋਰਟਾਂ ਮੁਤਾਬਕ ਇਸ ਡੀਲ ਤੋਂ ਬਾਅਦ ਮਰਸਡੀਜ਼, BMW ਅਤੇ ਕਈ ਮਹਿੰਗੀਆਂ ਯੂਰਪੀਅਨ ਗੱਡੀਆਂ ‘ਤੇ ਲੱਗਣ ਵਾਲੇ 110 ਫੀਸਦੀ ਟੈਕਸ ਨੂੰ ਘਟਾ ਕੇ 10 ਫੀਸਦੀ ਕਰ ਦਿੱਤਾ ਜਾਵੇਗਾ। ਉੱਥੇ ਹੀ, ਯੂਰਪੀਅਨ ਸ਼ਰਾਬ ਅਤੇ ਵਾਈਨ ‘ਤੇ 150 ਫੀਸਦੀ ਟੈਰਿਫ ਨੂੰ ਘਟਾ ਕੇ 20-30 ਫੀਸਦੀ ਕਰ ਦਿੱਤਾ ਜਾਵੇਗਾ।

27 ਜਨਵਰੀ ਨੂੰ 27 ਦੇਸ਼ਾਂ ਨਾਲ ਹੋਈ ਡੀਲ – ਪੀਐਮ ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 27 ਜਨਵਰੀ ਨੂੰ ਭਾਰਤ ਨੇ ਯੂਰਪ ਦੇ 27 ਦੇਸ਼ਾਂ ਨਾਲ ਇਹ FTA ਸਾਈਨ ਕੀਤਾ ਹੈ। ਇਸ ਨਾਲ ਨਿਵੇਸ਼ ਨੂੰ ਹੁਲਾਰਾ ਮਿਲੇਗਾ, ਨਵੀਂ ਇਨੋਵੇਸ਼ਨ ਸਾਂਝੇਦਾਰੀ ਬਣੇਗੀ ਅਤੇ ਵਿਸ਼ਵ ਪੱਧਰ ‘ਤੇ ਸਪਲਾਈ ਚੇਨ ਮਜ਼ਬੂਤ ਹੋਵੇਗੀ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ ਹੈ, ਸਗੋਂ ਸਾਂਝੀ ਖੁਸ਼ਹਾਲੀ ਦਾ ਰੋਡਮੈਪ ਹੈ। ਇਹ ਸਮਝੌਤਾ ਇੱਕ ਸਾਫ਼ ਦਿਸ਼ਾ ਅਤੇ ਏਜੰਡਾ ਤੈਅ ਕਰੇਗਾ ਅਤੇ ਸਾਂਝੀ ਖੁਸ਼ਹਾਲੀ ਨੂੰ ਅੱਗੇ ਵਧਾਏਗਾ। ਇਸ ਨਾਲ ਲੋਕਾਂ ਦੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਹੋਣਗੇ।

ਕਾਜਾ ਕਲਾਸ ਨੇ ਕਿਹਾ – ਇਹ ਮੇਰੇ ਲਈ ਮਾਣ ਵਾਲੀ ਗੱਲ ਹੈ

ਯੂਰਪੀ ਸੰਘ ਦੀ ਵਿਦੇਸ਼ ਨੀਤੀ ਦੀ ਮੁਖੀ ਕਾਜਾ ਕਲਾਸ ਨੇ ਫ੍ਰੀ-ਟ੍ਰੇਡ ਐਗਰੀਮੈਂਟ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ— ਜਦੋਂ ਦੋ ਪ੍ਰਮੁੱਖ ਲੋਕਤੰਤਰੀ ਦੇਸ਼ ਮਿਲ ਕੇ ਕੰਮ ਕਰਦੇ ਹਨ, ਤਾਂ ਉਹ ਮਜ਼ਬੂਤ ਰੱਖਿਆ ਪ੍ਰਣਾਲੀ (Defence System) ਬਣਾਉਂਦੇ ਹਨ। EU-ਭਾਰਤ ਸੁਰੱਖਿਆ ਅਤੇ ਰੱਖਿਆ ਸਾਂਝੇਦਾਰੀ ਸਮਝੌਤੇ ‘ਤੇ ਸਾਈਨ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ