View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੁਵੈਤ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਹਵਾਈ ਜਹਾਜ਼ ਨੂੰ ਹਾਈਜੈਕ ਕਰਨ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਕਾਰਨ ਜਹਾਜ਼ ਦੀ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਧਮਕੀ ਮਿਲਣ ਤੋਂ ਬਾਅਦ ਜਹਾਜ਼ ਵਿੱਚ ਸਵਾਰ 180 ਮੁਸਾਫਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਟਿਸ਼ੂ ਪੇਪਰ ‘ਤੇ ਲਿਖੀ ਸੀ ਧਮਕੀ

ਜਾਣਕਾਰੀ ਮੁਤਾਬਕ ਇੱਕ ਟਿਸ਼ੂ ਪੇਪਰ ‘ਤੇ ਜਹਾਜ਼ ਨੂੰ ਬੰਬ ਨਾਲ ਉਡਾਉਣ ਅਤੇ ਹਾਈਜੈਕ ਕਰਨ ਦੀ ਧਮਕੀ ਲਿਖੀ ਹੋਈ ਸੀ। ਇਸ ਤੋਂ ਬਾਅਦ ਜਹਾਜ਼ ਦੇ ਸਾਰੇ 180 ਯਾਤਰੀਆਂ ਦੀ ਤਲਾਸ਼ੀ ਲਈ ਗਈ। ਸੁਰੱਖਿਆ ਮੁਲਾਜ਼ਮਾਂ ਅਨੁਸਾਰ ਜਹਾਜ਼ ਵਿੱਚੋਂ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ। ਬੰਬ ਨਿਰੋਧਕ ਦਸਤੇ (Bomb Squad) ਨੇ ਜਹਾਜ਼ ਦੀ ਪੂਰੀ ਤਰ੍ਹਾਂ ਜਾਂਚ ਕਰ ਲਈ ਹੈ ਅਤੇ ਅਗਲੇ ਪ੍ਰੋਟੋਕੋਲ ਜਾਰੀ ਹਨ।

18 ਅਤੇ 22 ਜਨਵਰੀ ਨੂੰ ਵੀ ਮਿਲੀ ਸੀ ਧਮਕੀ

ਅੱਜ ਦੀ ਘਟਨਾ ਤੋਂ ਪਹਿਲਾਂ 18 ਜਨਵਰੀ ਅਤੇ 22 ਜਨਵਰੀ ਨੂੰ ਵੀ ਅਜਿਹੀਆਂ ਹੀ ਘਟਨਾਵਾਂ ਸਾਹਮਣੇ ਆਈਆਂ ਸਨ। 18 ਜਨਵਰੀ (ਐਤਵਾਰ) ਨੂੰ ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਬੰਬ ਹੋਣ ਦੀ ਧਮਕੀ ਮਿਲੀ ਸੀ, ਜਿਸ ਨੂੰ ਤੁਰੰਤ ਲਖਨਊ ਵੱਲ ਮੋੜ ਦਿੱਤਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ