View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜਦੇ ਹੀ ਜਾ ਰਹੇ ਹਨ। ਆਏ ਦਿਨ ਲੁੱਟ ਖੋਹ, ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਤੋਂ ਤਾਜ਼ਾ ਮਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਭਟਨੂਰਾ ਲੁਬਾਣਾ ਵਿੱਚ ਇੱਕ NRI ਪਰਿਵਾਰ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਦੀ ਸੀਸੀਟੀਵੀ ਫੁੱਟੇਜ ਵੀ ਸਾਹਮਣੇ ਆਈ ਹੈ।

ਪੁਲਿਸ ਨੇ ਸੀਸੀਟੀਵੀ ਫੁੱਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੁੱਟੇਜ ‘ਚ ਸਾਫ-ਸਾਫ ਦੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਉਂਦੇ ਹਨ। ਪੀੜਤ ਪਰਿਵਾਰ ਵੱਲੋਂ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਉਹ ਕੁਝ ਦੂਰੀ ‘ਤੇ ਹੀ ਮੋਟਰਸਾਈਕਲ ਖੜ੍ਹਾ ਕਰਕੇ ਟਾਰਚ ਦੀ ਮਦਦ ਨਾਲ ਘਰ ਦੀ ਪਛਾਣ ਕਰਦੇ ਹਨ।

ਹਮਲਾਵਰ ਘਰ ‘ਤੇ ਪਹਿਲਾਂ ਇੱਕ ਗੋਲੀ ਚਲਾਉਂਦੇ ਹਨ ਅਤੇ ਕੁਝ ਦੇਰ ਬਾਅਦ ਦੂਜੀ ਵਾਰ ਫਾਇਰਿੰਗ ਕਰਕੇ ਬੜੇ ਆਰਾਮ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫ਼ਰਾਰ ਹੋ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ