View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅਮਰੀਕਾ ਵਿਚ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ। ਮਾਮਲਾ ਨਿਊਯਾਰਕ ਤੋਂ ਸਾਹਮਣੇ ਆਇਆ, ਜਿਥੇ ਅੱਜ ਮਿਡਟਾਊਨ ਮੈਨਹਟਨ ਵਿਚ ਇਕ ਦਫ਼ਤਰ ਦੀ ਇਮਾਰਤ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਪੁਲਿਸ ਅਧਿਕਾਰੀ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ। 

ਹਮਲਾਵਰ ਦੀ ਪਛਾਣ

ਮੀਡੀਆ ਰਿਪੋਰਟ ਮੁਤਾਬਕ ਹਮਲਾਵਰ ਦੀ ਪਛਾਣ ਸ਼ੇਨ ਤਾਮੁਰਾ ਵਜੋਂ ਹੋਈ ਹੈ, ਜੋ ਕਿ ਨੇਵਾਡਾ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ, ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਅਤੇ ਉਸ ਦੀ ਮੌਤ ਹੋ ਗਈ। ਉਸ ਕੋਲੋਂ ਲਾਸ ਵੇਗਾਸ ਬੰਦੂਕ ਦਾ ਲਾਇਸੈਂਸ ਮਿਲਿਆ ਹੈ।

ਅਚਾਨਕ ਸੁਣੀ ਗੋਲੀਆਂ ਦੀ ਆਵਾਜ਼

ਦੱਸ ਦੇਈਏ ਕਿ ਇਹ ਘਟਨਾ ਪਾਰਕ ਐਵੇਨਿਊ ’ਤੇ ਸਥਿਤ ਇਕ ਹਾਈ-ਪ੍ਰੋਫਾਈਲ ਦਫ਼ਤਰ ਦੀ ਇਮਾਰਤ ਵਿਚ ਸ਼ਾਮ 6:30 ਵਜੇ ਦੇ ਕਰੀਬ ਵਾਪਰੀ, ਜਿੱਥੇ ਕਈ ਵੱਡੀਆਂ ਵਿੱਤੀ ਕੰਪਨੀਆਂ ਅਤੇ ਨੈਸ਼ਨਲ ਫੁੱਟਬਾਲ ਲੀਗ ਦੇ ਦਫ਼ਤਰ ਹਨ। ਮਾਮਲੇ ਵਿਚ ਚਸ਼ਮਦੀਦ ਗਵਾਹ ਵਜੋਂ ਉਸ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਪੇਸ਼ਕਾਰੀ ਦੇ ਰਹੀ ਜੈਸਿਕਾ ਚੇਨ ਨੇ ਕਿਹਾ ਕਿ ਉਸ ਨੇ ਪਹਿਲੀ ਮੰਜ਼ਿਲ ਤੋਂ ਇਕ ਤੋਂ ਬਾਅਦ ਇਕ ਕਈ ਗੋਲੀਆਂ ਦੀ ਆਵਾਜ਼ ਸੁਣੀ। ਉੱਥੇ ਮੌਜੂਦ ਲੋਕ ਕਾਨਫਰੰਸ ਰੂਮ ਵਿਚ ਲੁਕ ਗਏ ਅਤੇ ਫਰਨੀਚਰ ਨਾਲ ਦਰਵਾਜ਼ਾ ਬੰਦ ਕਰ ਦਿੱਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ