View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਹਰ ਮਹੀਨੇ 1 ਤਰੀਕ ਤੋਂ ਕਈ ਨਿਯਮਾਂ ‘ਚ ਬਦਲਾਅ ਹੁੰਦਾ ਹੈ। ਹੋਲੀ ਤੋਂ ਪਹਿਲਾਂ ਅੱਜ 1 ਮਾਰਚ ਨੂੰ LPG ਦੀਆਂ ਨਵੀਆਂ ਕੀਮਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਦਿੱਲੀ ਵਿੱਚ ਵਪਾਰਕ (Commercial) ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 28 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਹੋਰ ਮਹਾਨਗਰਾਂ ਵਿੱਚ ਇਹ 31 ਰੁਪਏ ਤੱਕ ਮਹਿੰਗਾ ਹੋ ਗਿਆ ਹੈ।

ਇਸ ਤੋਂ ਪਹਿਲਾਂ, ਪਿਛਲੇ ਮਹੀਨੇ ਦੀ ਸ਼ੁਰੂਆਤ ਵਿੱਚ ਬਜਟ ਵਾਲੇ ਦਿਨ (1 ਫਰਵਰੀ) ਨੂੰ ਦੇਸ਼ ਭਰ ਵਿੱਚ 19 ਕਿਲੋਗ੍ਰਾਮ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ ਅਤੇ ਇਹ 50 ਰੁਪਏ ਮਹਿੰਗਾ ਹੋ ਗਿਆ ਸੀ। ਹੁਣ ਇੱਕ ਵਾਰ ਫਿਰ ਤੋਂ ਕੀਮਤਾਂ ਵਧਣ ਨਾਲ ਕਾਰੋਬਾਰੀਆਂ ਅਤੇ ਆਮ ਲੋਕਾਂ ਦੀਆਂ ਜੇਬਾਂ ‘ਤੇ ਬੋਝ ਵਧ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ