View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

TATA IPL ਸੀਜ਼ਨ 18ਵੇਂ ਦਾ ਅੱਜ ਸ਼ਾਨਦਾਰ ਆਗਾਜ਼ ਕੋਲਕਾਤਾ ਤੋਂ ਹੋ ਰਿਹਾ ਹੈ। ਦੱਸ ਦੇਈਏ ਕਿ ਇੰਡੀਅਨ ਪ੍ਰੀਮੀਅਰ ਲੀਗ ਦੀ ਓਪਨਿੰਗ ਮੌਕੇ ਬਾਲੀਵੁੱਡ ਸਿਤਾਰੇ ਪ੍ਰਸਿੱਧ ਗਾਇਕਾ ਸ਼੍ਰੇਆ ਘੋਸ਼ਾਲ, ਅਦਾਕਾਰਾ ਦਿਸ਼ਾ ਪਟਾਨੀ ਤੇ ਪੰਜਾਬੀ ਗਾਇਕ ਕਰਨ ਔਜਲਾ ਪਰਫਾਰਮ ਕਰਨਗੇ।  ਆਈ ਪੀ ਐੱਲ ਦਾ ਸ਼ਾਨਦਾਰ ਆਗਾਜ਼ ਕੋਲਕਾਤਾ ਦੇ ਈਡਨ ਗਾਰਡਨ ਤੋਂ ਹੋਵੇਗਾ। 

ਪਹਿਲਾ ਮੈਚ KKR ਤੇ RCB ਵਿਚਕਾਰ

ਕੋਲਕਾਤਾ ਦੇ ਈਡਨ ਗਾਰਡਨ ਵਿਖੇ ਇੰਡੀਅਨ ਪ੍ਰੀਮੀਅਰ ਲੀਗ 2025 ਦੇ 18ਵੇਂ ਸੀਜ਼ਨ ਦਾ ਪਹਿਲਾ 22 ਮਾਰਚ ਨੂੰ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ ਵਿਚਕਾਰ ਖੇਡਿਆ ਜਾਵੇਗਾ। ਆਈ.ਪੀ.ਐਲ. 2025 ਵਿੱਚ 65 ਦਿਨਾਂ ਦੌਰਾਨ 74 ਮੈਚ ਖੇਡੇ ਜਾਣਗੇ ਤੇ 25 ਮਈ ਨੂੰ ਫਾਈਨਲ ਹੋਵੇਗਾ।

ਇਸ ਸਮੇਂ ਦੌਰਾਨ 12 ਡਬਲ ਹੈਡਰ ਮੈਚ ਵੀ ਖੇਡੇ ਜਾਣਗੇ। ਦਿਨ ਦੇ ਮੈਚ ਦੁਪਹਿਰ 3:30 ਵਜੇ ਤੋਂ ਖੇਡੇ ਜਾਣਗੇ ਜਦੋਂ ਕਿ ਸ਼ਾਮ ਦੇ ਮੈਚ ਸ਼ਾਮ 7:30 ਵਜੇ ਤੋਂ ਖੇਡੇ ਜਾਣਗੇ। 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ