View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਪੱਛਮੀ ਏਸ਼ੀਆ ਵਿੱਚ ਤਣਾਅ ਕਾਫ਼ੀ ਵਧ ਗਿਆ ਹੈ। ਜੇਕਰ ਇਸ ਖੇਤਰ ਵਿੱਚ ਤਣਾਅ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਹੈ, ਤਾਂ ਵਿਸ਼ਵ ਊਰਜਾ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਵਧ ਸਕਦਾ ਹੈ। ਹਾਲਾਂਕਿ, ਫਿਲਹਾਲ ਭਾਰਤ ਵਿੱਚ ਬਾਲਣ (Fuel) ਦੀ ਸਪਲਾਈ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਮੱਸਿਆ ਸਾਹਮਣੇ ਨਹੀਂ ਆਈ ਹੈ।

ਭਾਰਤ ਵਿੱਚ ਬਾਲਣ ਦੀ ਲੋੜੀਂਦੀ ਉਪਲਬਧਤਾ ਸਰਕਾਰੀ ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਲੋੜੀਂਦਾ ਭੰਡਾਰ ਮੌਜੂਦ ਹੈ ਅਤੇ ਸਪਲਾਈ ਪੂਰੀ ਤਰ੍ਹਾਂ ਆਮ ਵਾਂਗ ਚੱਲ ਰਹੀ ਹੈ। ਕੁਝ ਥਾਵਾਂ ‘ਤੇ ਤੇਲ ਦੀ ਕਮੀ ਦੀਆਂ ਅਫਵਾਹਾਂ ਫੈਲਣ ਤੋਂ ਬਾਅਦ ਲੋਕਾਂ ਵਿੱਚ ਚਿੰਤਾ ਦੇਖੀ ਗਈ ਸੀ, ਪਰ ਕੰਪਨੀਆਂ ਨੇ ਸਾਫ਼ ਕੀਤਾ ਹੈ ਕਿ ਅਜਿਹੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ। ਤੇਲ ਕੰਪਨੀਆਂ ਅਨੁਸਾਰ ਭਾਰਤ ਦੀ ਊਰਜਾ ਸਪਲਾਈ ਵਿਵਸਥਾ ਬਹੁਤ ਮਜ਼ਬੂਤ ​​ਹੈ ਅਤੇ ਲੋੜ ਮੁਤਾਬਕ ਭੰਡਾਰਨ ਅਤੇ ਆਯਾਤ ਦੇ ਪ੍ਰਬੰਧ ਪਹਿਲਾਂ ਹੀ ਮੌਜੂਦ ਹਨ।

BPCL ਨੇ ਇਹ ਵੀ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ (Official Sources) ‘ਤੇ ਹੀ ਭਰੋਸਾ ਕਰਨ । ਕੰਪਨੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ਦੀ ਕਮੀ ਵਰਗੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਪੈਟਰੋਲ ਪੰਪਾਂ ‘ਤੇ ਭੀੜ ਨਾ ਲਗਾਉਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ