View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇਜ਼ਰਾਇਲ ਅਤੇ ਈਰਾਨ ਵਿਚਕਾਰ ਚੱਲ ਰਿਹਾ ਤਣਾਅ ਅਜੇ ਵੀ ਜਾਰੀ ਹੈ। ਇਜ਼ਰਾਈਲੀ ਫੌਜ ਨੇ ਈਰਾਨ ਦੇ ਛੇ ਹਵਾਈ ਅੱਡਿਆਂ ‘ਤੇ ਹਵਾਈ ਹਮਲੇ ਕੀਤੇ ਹਨ। ਮਸ਼ਹਦ, ਤਹਿਰਾਨ, ਹਮਦਾਨ, ਦੇਜ਼ਫੁਲ, ਸ਼ਾਹਿਦ ਬਖਤਿਆਰੀ ਅਤੇ ਤਬਰੀਜ਼ ਦੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫੌਜ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸਨੇ ਡਰੋਨ ਹਮਲਿਆਂ ਰਾਹੀਂ ਈਰਾਨ ਦੇ 15 ਫੌਜੀ ਜਹਾਜ਼ਾਂ ਅਤੇ ਹੈਲੀਕਾਪਟਰਾਂ ਨੂੰ ਤਬਾਹ ਕਰ ਦਿੱਤਾ ਹੈ।



ਇਨ੍ਹਾਂ ਹਮਲਿਆਂ ਵਿੱਚ, ਹਵਾਈ ਪੱਟੀਆਂ, ਭੂਮੀਗਤ ਬੰਕਰ, ਇੱਕ ਰਿਫਿਊਲਿੰਗ ਜਹਾਜ਼ ਅਤੇ ਈਰਾਨ ਦੇ F-14, F-5 ਅਤੇ AH-1 ਵਰਗੇ ਲੜਾਕੂ ਜਹਾਜ਼ਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। 

ਇਸ ਤੋਂ ਪਹਿਲਾਂ ਸਵੇਰੇ, ਇਜ਼ਰਾਈਲੀ ਹਵਾਈ ਸੈਨਾ ਨੇ ਐਤਵਾਰ ਦੇਰ ਰਾਤ ਈਰਾਨ ਦੇ ਸ਼ਾਹਰੂਦ ਵਿੱਚ ਇੱਕ ਬੈਲਿਸਟਿਕ ਮਿਜ਼ਾਈਲ ਇੰਜਣ ਬਣਾਉਣ ਵਾਲੀ ਫੈਕਟਰੀ ‘ਤੇ ਬੰਬਾਰੀ ਕੀਤੀ। ਇਹ ਜਗ੍ਹਾ ਇਜ਼ਰਾਈਲ ਤੋਂ ਲਗਭਗ 2000 ਕਿਲੋਮੀਟਰ ਦੂਰ ਹੈ। ਇਸ ਹਮਲੇ ਵਿੱਚ ਕਈ ਇੰਜਣ ਬਣਾਉਣ ਵਾਲੀਆਂ ਮਸ਼ੀਨਾਂ ਅਤੇ ਜ਼ਰੂਰੀ ਉਪਕਰਣ ਤਬਾਹ ਹੋ ਗਏ। ਇਸ ਤੋਂ ਇਲਾਵਾ, ਇਜ਼ਰਾਈਲ ਨੇ ਤਹਿਰਾਨ, ਕਰਮਾਨਸ਼ਾਹ ਅਤੇ ਹਮਦਾਨ ਵਿੱਚ ਵੀ ਹਵਾਈ ਹਮਲੇ ਕੀਤੇ।

ਇਜ਼ਰਾਈਲ ਨੇ 13 ਜੂਨ ਨੂੰ ਈਰਾਨ ‘ਤੇ ਵੱਡੇ ਹਮਲੇ ਕੀਤੇ, ਜਿਸ ਵਿੱਚ ਉਸ ਦੇ ਮਿਜ਼ਾਈਲ ਅਤੇ ਪ੍ਰਮਾਣੂ ਸਥਾਨਾਂ ਦੇ ਨਾਲ-ਨਾਲ ਫੌਜੀ ਅਧਿਕਾਰੀਆਂ ਅਤੇ ਪ੍ਰਮਾਣੂ ਵਿਗਿਆਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਉਦੋਂ ਤੋਂ, ਦੋਵਾਂ ਵਿਚਕਾਰ ਯੁੱਧ ਸ਼ੁਰੂ ਹੋ ਗਿਆ ਹੈ। ਅਮਰੀਕਾ ਵੀ ਐਤਵਾਰ ਨੂੰ ਇਸ ਵਿੱਚ ਸ਼ਾਮਲ ਹੋ ਗਿਆ ਜਦੋਂ ਉਸਨੇ ਲੜਾਕੂ ਜਹਾਜ਼ਾਂ ਦੁਆਰਾ ਬੰਕਰ-ਬਸਟਰ ਬੰਬਾਂ ਨਾਲ ਤਿੰਨ ਈਰਾਨੀ ਪ੍ਰਮਾਣੂ ਸਥਾਨਾਂ ‘ਤੇ ਹਮਲਾ ਕੀਤਾ।

ਈਰਾਨ-ਇਜ਼ਰਾਇਲ ਯੁੱਧ ਵਿਚਲੇ ਅਮਰੀਕਾ ਦੀ ENTRY

ਅਮਰੀਕਾ ਨੇ ਕੱਲ੍ਹ ਈਰਾਨ ਵਿੱਚ 3 ਪ੍ਰਮਾਣੂ ਠਿਕਾਣਿਆਂ ‘ਤੇ ਹਮਲਾ ਕਰਕੇ ਯੁੱਧ ਵਿੱਚ ਐਂਟਰੀ ਕੀਤੀ । ਇਹ ਠਿਕਾਣੇ ਫੋਰਡੋ, ਨਤਾਨਜ਼ ਅਤੇ ਇਸਫਹਾਨ ਸਨ। ਇਸ ਕਾਰਵਾਈ ਵਿੱਚ 7 ​​ਬੀ-2 ਸਟੀਲਥ ਬੰਬਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਈਰਾਨ ਦੇ ਫੋਰਡੋ ਅਤੇ ਨਤਾਨਜ਼ ਪ੍ਰਮਾਣੂ ਠਿਕਾਣਿਆਂ ‘ਤੇ 13,608 ਕਿਲੋਗ੍ਰਾਮ ਭਾਰ ਵਾਲੇ ਬੰਕਰ ਬਸਟਰ ਬੰਬ ਸੁੱਟੇ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ