View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦਿਨ-ਦਿਹਾੜੇ ਲੁੱਟ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿੱਥੇ ਅੱਜ ਪੌਸ਼ ਇਲਾਕੇ ਅਰਬਨ ਅਸਟੇਟ ਫੇਜ਼-2 ਵਿੱਚ ਲੁੱਟ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਐਚ.ਡੀ.ਐਫ.ਸੀ. ਬੈਂਕ ਦੇ ਬਾਹਰ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਕਾਰ ਸਵਾਰ ਜੋੜੇ ਕੋਲੋਂ 19.10 ਲੱਖ ਰੁਪਏ ਦੀ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ।

ਪੀੜਤ ਔਰਤ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਕਾਰ ਪਾਰਕ ਕਰ ਰਿਹਾ ਸੀ, ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ। ਲੁਟੇਰਿਆਂ ਨੇ ਔਰਤ ਦੇ ਹੱਥ ‘ਤੇ ਕੋਈ ਨੁਕੀਲੀ ਚੀਜ਼ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਦੇ ਹੱਥ ਵਿੱਚ ਫੜਿਆ ਨਕਦੀ ਵਾਲਾ ਬੈਗ ਖੋਹ ਲਿਆ। ਪੀੜਤ ਪਰਿਵਾਰ ਦੀ ਆਰਟੀਫਿਸ਼ੀਅਲ ਜਿਊਲਰੀ ਦੀ ਦੁਕਾਨ ਹੈ। ਉਨ੍ਹਾਂ ਨੇ ਅੱਜ ਸਵੇਰੇ ਵਿਜੇ ਨਗਰ ਫੁੱਟਬਾਲ ਚੌਕ ਸਥਿਤ ਬੈਂਕ ਵਿੱਚੋਂ 17.10 ਲੱਖ ਰੁਪਏ ਕਢਵਾਏ ਸਨ ਅਤੇ 2 ਲੱਖ ਰੁਪਏ ਘਰੋਂ ਲੈ ਕੇ ਆਏ ਸਨ। ਉਨ੍ਹਾਂ ਨੇ ਇਹ ਪੈਸੇ ਕਿਸੇ ਨੂੰ ਦੇਣੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 7 ਦੇ ਐਸ.ਐਚ.ਓ. ਬਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਦਾਅਵਾ ਕੀਤਾ ਹੈ ਕਿ ਲੁਟੇਰਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਬਠਿੰਡਾ ਵਿੱਚ ਪੱਕਾ ਮੋਰਚਾ ਲਗਾਉਣ ਜਾ ਰਹੇ ਕਿਸਾਨਾਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਵੱਡਾ ਐਕਸ਼ਨ ਲੈਂਦਿਆਂ ਕਾਂਗਰਸ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਅੱਜ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟਰਨੈੱਟ ਮੀਡੀਆ ਇਨਫਲੂਐਂਸਰ ਕਮਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ

|

|

|

ਸ਼ੁੱਕਰਵਾਰ, ੨੪ ਮਾਘ (ਸੰਮਤ ੫੫੭ ਨਾਨਕਸ਼ਾਹੀ) ਆਸਾ ਸ੍ਰੀ ਕਬੀਰ ਜੀਉ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਮੁੱਖ ਦਫ਼ਤਰ ਵਿਖੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ