View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਵਲੋਂ ਪ੍ਰਸਿੱਧ ਗਾਇਕ ਅਤੇ ਵਿਦਵਾਨ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ ਵਿੱਚ ਹੁਸ਼ਿਆਰਪੁਰ ਵਿਚ ਗਾਇਕ ਦੇ ਨਾਂ ਉਤੇ ਸੜਕ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਬਲਿਕ ਵਰਕਸ ਵਿਭਾਗ (PWD) ਵੱਲੋਂ ਹੁਣ ਇੱਕ ਸੜਕ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।

ਉਦਘਾਟਨ 10 ਨਵੰਬਰ ਨੂੰ

ਇਸ ਨਾਮਕਰਨ ਸਬੰਧੀ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ।

ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਕਈ ਪ੍ਰਮੁੱਖ ਹਸਤੀਆਂ ਸ਼ਾਮਲ ਹੋਣਗੀਆਂ। ਵਿਸ਼ੇਸ਼ ਤੌਰ ‘ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਵਿਧਾਇਕ ਡਾ. ਇਸ਼ਾਂਕ ਕੁਮਾਰ ਵੀ ਸ਼ਿਰਕਤ ਕਰਨਗੇ। ਇਸ ਫੈਸਲੇ ਰਾਹੀਂ ਡਾ. ਸਤਿੰਦਰ ਸਰਤਾਜ ਨੂੰ ਇੱਕ ਵਿਦਵਾਨ, ਸੂਝਵਾਨ ਕਲਾਕਾਰ ਅਤੇ ਰਚਨਾਤਮਕ ਸ਼ਖਸੀਅਤ ਵਜੋਂ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੀ ਕਲਾ ਅਤੇ ਸਾਦਗੀ ਭਰੀ ਜੀਵਨ ਸ਼ੈਲੀ ਨੇ ਲੰਬੇ ਸਮੇਂ ਤੋਂ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ। ਪੰਜਾਬ ਸਰਕਾਰ ਦਾ ਇਹ ਕਦਮ ਸੱਭਿਆਚਾਰਕ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਮਾਣ ਦੇਣ ਦੀ ਨੀਤੀ ਨੂੰ ਦਰਸਾਉਂਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਵਿਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ

|

|

|

ਖਬਰਿਸਤਾਨ ਨੈੱਟਵਰਕ- ਥਾਈਲੈਂਡ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਰੇਲ ਹਾਦਸਾ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਸਵੇਰ ਤੋਂ ਹੀ ਧਮਕੀਆਂ ਦਾ ਸਿਲਸਿਲਾ

|

|

|

ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਤੋਂ

|

|

|

ਖਬਰਿਸਤਾਨ ਨੈੱਟਵਰਕ- ਬੁੱਧਵਾਰ ਸਵੇਰੇ ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ

|

|

|

ਬੁੱਧਵਾਰ, ੧ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੬੧) ਧਨਾਸਰੀ ਮਹਲਾ

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਮੱਦੇਨਜ਼ਰ 14

|

|

|

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੱਚਿਆਂ ਅਤੇ ਬਜ਼ੁਰਗਾਂ ‘ਤੇ ਆਵਾਰਾ

|

|

|

ਖਬਰਿਸਤਾਨ ਨੈੱਟਵਰਕ : ਜਲੰਧਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ)

|

|

|

ਚੰਡੀਗੜ੍ਹ ਵਿੱਚ ਠੰਡ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ