View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਤ ਦੇ ਕਰੀਬ 8 ਵਜੇ ਜਲੰਧਰ ਦੇ ਪੀਏਪੀ (PAP) ਚੌਂਕ ਕੋਲ ਇੱਕ ਜ਼ੋਰਦਾਰ ਧਮਾਕਾ ਹੋਇਆ। ਇੱਕ ਸ਼ੱਕੀ ਨੌਜਵਾਨ ਨੇ ਫੁੱਟਪਾਥ ‘ਤੇ ਖੜ੍ਹੀ ਇੱਕ ਸਕੂਟੀ ਕੋਲ ਇੱਕ ਲਿਫਾਫਾ ਰੱਖਿਆ ਅਤੇ ਤੁਰੰਤ ਉੱਥੋਂ ਭੱਜ ਗਿਆ।

ਕੁਝ ਹੀ ਸੈਕਿੰਡਾਂ ਬਾਅਦ ਉੱਥੇ ਧਮਾਕਾ ਹੋ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਇਹ ਇੱਕ IED (ਦੇਸੀ ਬੰਬ) ਸੀ। ਇੱਕ ਖਾਲਿਸਤਾਨੀ ਜਥੇਬੰਦੀ (KLA) ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਧਮਕੀ ਦਿੱਤੀ ਹੈ।

ਅੰਮ੍ਰਿਤਸਰ ਚ ਗ੍ਰਨੇਡ ਹਮਲਾ

ਜਲੰਧਰ ਦੇ ਧਮਾਕੇ ਤੋਂ ਕੁਝ ਘੰਟਿਆਂ ਬਾਅਦ, ਰਾਤ 11 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਖਾਸਾ ਆਰਮੀ ਕੈਂਪ ਦੇ ਬਾਹਰ ਵੀ ਇੱਕ ਹਮਲਾ ਹੋਇਆ। ਇੱਥੇ ਗੇਟ ਦੇ ਬਾਹਰ ਗ੍ਰਨੇਡ ਸੁੱਟਿਆ ਗਿਆ, ਜਿਸ ਨਾਲ ਉੱਥੇ ਲੱਗੇ ਟੀਨ ਦੇ ਸ਼ੈੱਡ ਨੂੰ ਨੁਕਸਾਨ ਪਹੁੰਚਿਆ।

ਸਭ ਤੋਂ ਵੱਡੀ ਰਾਹਤ ਇਹ ਰਹੀ ਕਿ ਇਹਨਾਂ ਦੋਵਾਂ ਹਮਲਿਆਂ ਵਿੱਚ ਕਿਸੇ ਵੀ ਬੰਦੇ ਨੂੰ ਕੋਈ ਸੱਟ ਨਹੀਂ ਲੱਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਦੌਰੇ ਤੋਂ ਪਹਿਲਾਂ ਹੋਈ ਇਸ ਵਾਰਦਾਤ ਕਾਰਨ ਸੁਰੱਖਿਆ ਬਹੁਤ ਸਖ਼ਤ ਕਰ ਦਿੱਤੀ ਗਈ ਹੈ। ਥਾਂ-ਥਾਂ ਨਾਕੇ ਲਗਾਏ ਗਏ ਹਨ ਅਤੇ ਸੀਸੀਟੀਵੀ (CCTV) ਕੈਮਰਿਆਂ ਰਾਹੀਂ ਸ਼ੱਕੀ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ