View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਜਲੰਧਰ ਕੈਂਟ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ-ਪ੍ਰਧਾਨ (ਮੀਤ ਪ੍ਰਧਾਨ) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ-ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ-ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਸਤੀਫ਼ਾ ਹਾਈਕਮਾਂਡ ਨੂੰ ਭੇਜਿਆ 

ਜਾਣਕਾਰੀ ਅਨੁਸਾਰ, ਦੋਵਾਂ ਆਗੂਆਂ ਨੇ ਆਪਣਾ ਅਸਤੀਫ਼ਾ ਕਾਂਗਰਸ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹਨ।

ਸੰਜੀਵ ਅਰੋੜਾ ਨੂੰ 35 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਉਪ-ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ। ਉਨ੍ਹਾਂ ਨੇ 10,637 ਵੋਟਾਂ ਦੇ ਫਰਕ ਨਾਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਤੇ ਜਿੱਤ ਪ੍ਰਾਪਤ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ