View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਕਈ ਸ਼ਹਿਰਾਂ ਵਿੱਚ ਇਮਾਰਤਾਂ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਜਲੰਧਰ ਦੇ ਸਰਕਟ ਹਾਊਸ ਵਿੱਚ ਇਮਾਰਤ ਦੀ ਛੱਤ ਤੋਂ ਸਿਲਿੰਗ ਟੁੱਟ ਕੇ ਡਿੱਗ ਗਈ ਅਤੇ ਛੱਤਾਂ ਤੋਂ ਪਾਣੀ ਵੀ ਲੀਕ ਹੋ ਰਿਹਾ ਹੈ।

ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਛੱਤਾਂ ਤੋਂ ਪਾਣੀ ਡਿੱਗਣ ਤੋਂ ਰੋਕਣ ਲਈ ਫਰਸ਼ ‘ਤੇ ਇੱਕ ਬਾਲਟੀ ਰੱਖੀ ਗਈ ਹੈ। ਦੂਜੇ ਪਾਸੇ, ਸਿਲਿੰਗ ਫਰਸ਼ ‘ਤੇ ਡਿੱਗ ਗਈ ਹੈ।

ਖੁਸ਼ਕਿਸਮਤੀ ਦੀ ਗੱਲ ਹੈ ਕਿ ਘਟਨਾ ਦੌਰਾਨ ਕਮਰੇ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਇਸ ਘਟਨਾ ਤੋਂ ਪਹਿਲਾਂ ਅੱਜ ਸਵੇਰੇ ਬਸਤੀਯਾਦ ਇਲਾਕੇ ਵਿੱਚ 3 ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਸਾਹਮਣੇ ਆਈ ਸੀ। ਘਟਨਾ ਦੌਰਾਨ ਪਰਿਵਾਰ ਦੇ ਦੋਵੇਂ ਮੈਂਬਰ ਦੁੱਧ ਲੈਣ ਗਏ ਸਨ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ