View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨ ਵਿੱਚ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਇੱਕੋ ਵਾਰ 13 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਿਸ ਦੀ ਲਿਸਟ ਵੀ ਸਾਹਮਣੇ ਆਈ ਹੈ। ਇਸ ਲਿਸਟ ‘ਚ ਜਲੰਧਰ ਦੇ ਮੌਜੂਦਾ ਡਿਪਟੀ ਕਮਿਸ਼ਨਰ (DC) ਹਿਮਾਂਸ਼ੂ ਅਗਰਵਾਲ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ IAS ਵਰਜੀਤ ਵਾਲੀਆ ਜਾਲੰਧਰ ਦੇ ਨਵੇਂ DC ਵਜੋਂ ਆਪਣਾ ਅਹੁਦਾ ਸੰਭਾਲਣਗੇ। ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਲਿਸਟ ਵਿੱਚ ਪੰਜਾਬ ਦੇ ਕਈ ਹੋਰ ਵੱਡੇ ਅਧਿਕਾਰੀਆਂ ਨੂੰ ਵੀ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਾਲੰਧਰ ਦੇ ਕੂਕੀ ਟਾਬ ਇਲਾਕੇ ਦੇ ਬੈਂਕ ਐਨਕਲੇਵ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ