View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

4:16 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਦੇ ਨਿਊ ਗੁਰੂ ਅਮਰਦਾਸ ਨਗਰ ‘ਚ ਆਪ ਆਗੂ ਤੇ ਕਾਂਗਰਸ ਦੇ ਕੌਂਸਲਰ ਵਿਚਾਲੇ ਝਗੜਾ ਹੋ ਗਿਆ ਹੈ। ਇਹ ਹੰਗਾਮਾ ਉਦੋਂ ਹੋਇਆ ਜਦ ਵਾਰਡ ਕੌਂਸਲਰ ਆਸ਼ੂ ਸ਼ਰਮਾ ਨੇ ਸੀਵਰੇਜ ਦੀ ਸਫਾਈ ਲਈ ਸੁਪਰ ਸਕਸ਼ਨ ਮਸ਼ੀਨ ਮੰਗਵਾਈ। ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਸੀਵਰੇਜ ਦੀ ਸਫਾਈ ਰੋਕ ਕੇ ਝਗੜਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਸੀਵਰੇਜ ਦੀ ਸਫਾਈ ਰੋਕਣੀ ਪਈ। ਇਸ ਮਾਮਲੇ ਵਿੱਚ ਥਾਣਾ 1 ਦੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ।

ਕੌਂਸਲਰ ਆਸ਼ੂ ਸ਼ਰਮਾ ਨੇ ਦੋਸ਼ ਲਗਾਇਆ ਕਿ ‘ਆਪ’ ਆਗੂ ਦੇ ਨਾਲ ਆਏ ਇੱਕ ਨੌਜਵਾਨ ਨੇ ਉਸ ਵੱਲ ਪਿਸਤੌਲ ਤਾਣ ਦਿੱਤੀ। ਸਵੈ-ਰੱਖਿਆ ਵਿੱਚ, ਉਸਨੇ ਉਸ ਵਿਅਕਤੀ ਦੇ ਹੱਥ ਵਿੱਚ ਮੁੱਕਾ ਮਾਰਿਆ, ਜਿਸ ਕਾਰਨ ਲੋਡਡ ਪਿਸਤੌਲ ਡਿੱਗ ਗਿਆ। ਇਹ ਖੁਸ਼ਕਿਸਮਤੀ ਸੀ ਕਿ ਪਿਸਤੌਲ ਤੋਂ ਗੋਲੀ ਨਹੀਂ ਚੱਲੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ।”

ਪੁਲਿਸ ਨੇ ਸਿਮਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਕਾਂਗਰਸੀ ਮਹਿਲਾ ਕੌਂਸਲਰ ਆਸ਼ੂ ਸ਼ਰਮਾ ਅਤੇ ਉਸਦੇ ਪਤੀ ਗੌਰਵ ਸ਼ਰਮਾ, ਬੰਟੀ ਅਰੋੜਾ, ਅਨਮੋਲ ਕਾਲੀਆ ਅਤੇ ਹੋਰਾਂ ਵਿਰੁੱਧ ਬੀਐਨਐਸ ਦੀ ਧਾਰਾ 115(2), 304, 351(3), 190, 191, ਅਸਲਾ ਐਕਟ ਦੀ 25 (1-ਬੀ) (ਏ) ਅਤੇ ਐਸਸੀ ਐਸਟੀ ਐਕਟ 1989 ਦੀ 3(1) ਤਹਿਤ ਮਾਮਲਾ ਦਰਜ ਕੀਤਾ ਹੈ।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

ਖਬਰਿਸਤਾਨ ਨੈੱਟਵਰਕ- ਮੋਗਾ ਤੋਂ ਇਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ

|

|

|

ਲੁਧਿਆਣਾ ਸਥਿਤ ਕਲਿਆਣ ਜਵੈਲਰਜ਼ ਨੂੰ ਫੋਰਮ ਨੇ ਭਾਰੀ ਜੁਰਮਾਨਾ ਲਗਾਇਆ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਪੱਛਮੀ ਅਧੀਨ ਪੈਂਦੇ ਪਾਰਸ ਅਸਟੇਟ ਵਿਚ 13

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਗੋਲੀਆਂ ਚੱਲਣ ਦੇ ਮਾਮਲੇ ਲਗਾਤਾਰ ਵੱਧ

|

|

|

ਅੰਮ੍ਰਿਤਸਰ ਦੇ ਇੱਕ ਪਾਸ਼ ਇਲਾਕੇ ਲਾਰੈਂਸ ਰੋਡ ‘ਤੇ ਇੱਕ ਅਜੀਬ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿਆਸੀ ਗਲਿਆਰੇ ਵਿਚ ਸੋਗ ਦੀ ਲਹਿਰ

|

|

|

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਦੇ ਸੰਚਾਲਨ ਲਗਾਤਾਰ

|

|

|

ਪੰਜਾਬ ਵਿੱਚ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ