View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰੋਜ਼ਾਨਾ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸਥਿਤੀ ਉਸ ਸਮੇਂ ਸਿਖਰ ‘ਤੇ ਪਹੁੰਚ ਗਈ ਜਦੋਂ ਕੰਮ ਤੋਂ ਘਰ ਵਾਪਸ ਆ ਰਹੀਆਂ ਦੋ ਕੁੜੀਆਂ ਦੇ ਪਰਸ, ਜਿਸ ਵਿੱਚ ਇੱਕ ਆਈਫੋਨ, ਨਕਦੀ ਅਤੇ ਕਈ ਮਹੱਤਵਪੂਰਨ ਦਸਤਾਵੇਜ਼ ਸਨ, ਸ਼ਰੇਆਮ ਲੁੱਟ ਲਏ ਗਏ। ਇਹ ਮਾਮਲਾ ਦੇਰ ਰਾਤ ਦਾ ਹੈ, ਜਦੋਂ ਕੁੜੀਆਂ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਗਈਆਂ ਤਾਂ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ਸੁਣਨ ਦੀ ਬਜਾਏ ਉਨ੍ਹਾਂ ਨੂੰ ਸਵੇਰੇ ਆਉਣ ਲਈ ਕਿਹਾ।

ਖੋਹ ਤੋਂ ਬਾਅਦ ਸਹਿਮੀਆਂ ਲੜਕੀਆਂ

ਰਿਪੋਰਟਾਂ ਅਨੁਸਾਰ, ਦੋ ਲੜਕੀਆਂ ਆਪਣਾ ਕੰਮ ਖਤਮ ਕਰ ਕੇ ਐਕਟਿਵਾ ‘ਤੇ ਘਰ ਵਾਪਸ ਆ ਰਹੀਆਂ ਸਨ। ਜਿਵੇਂ ਹੀ ਉਹ ਅਬਾਦਪੁਰਾ ਰੋਡ ‘ਤੇ ਇੱਕ ਲੇਨ ਦੇ ਨੇੜੇ ਪਹੁੰਚੀਆਂ, ਤਾਂ ਪਿੱਛੇ ਤੋਂ ਦੋ ਅਣਪਛਾਤੇ ਲੁਟੇਰੇ ਆਏ ਅਤੇ ਉਨ੍ਹਾਂ ਦੇ ਪਰਸ ਖੋਹ ਲਏ। ਕੁੜੀਆਂ ਨੇ ਰੌਲਾ ਪਾਇਆ ਅਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਨਕੋਦਰ ਰੋਡ ਵੱਲ ਫਰਾਰ ਹੋ ਗਏ। ਕੁੜੀਆਂ ਸਦਮੇ ਵਿੱਚ ਹਨ ਅਤੇ ਡਰੀਆਂ ਹੋਈਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਰੋਂਦੇ ਹੋਏ ਪੀੜਤ ਲੜਕੀਆਂ ਨੇ ਸੁਣਾਈ ਸਾਰੀ ਦਾਸਤਾਂ

ਪੀੜਤਾ ਨੇ ਰੋਂਦੀ ਹੋਈ ਨੇ ਦੱਸਿਆ ਕਿ ਉਹ ਆਪਣੇ ਐਕਟਿਵਾ ‘ਤੇ ਘਰ ਵਾਪਸ ਆ ਰਹੀ ਸੀ ਜਦੋਂ ਸ਼ਿੰਗਾਰਾ ਹਸਪਤਾਲ ਦੇ ਬਾਹਰ ਦੋ ਲੁਟੇਰੇ ਉਸ ਕੋਲ ਆਏ ਅਤੇ ਉਸਦਾ ਪਰਸ ਖੋਹ ਲਿਆ, ਜਿਸ ਵਿੱਚ ਇੱਕ ਮਹਿੰਗਾ ਆਈਫੋਨ, ਨਕਦੀ ਅਤੇ ਕਈ ਦਸਤਾਵੇਜ਼ ਸਨ। ਜਦੋਂ ਉਹ ਸ਼ਿਕਾਇਤ ਦਰਜ ਕਰਵਾਉਣ ਲਈ ਪੁਲਿਸ ਸਟੇਸ਼ਨ 5 ਗਈ, ਤਾਂ ਉਸ ਨੂੰ ਪੁਲਿਸ ਸਟੇਸ਼ਨ 6 ਭੇਜ ਦਿੱਤਾ ਗਿਆ। ਜਦੋਂ ਉਹ ਪੁਲਿਸ ਸਟੇਸ਼ਨ 6 ਗਈ, ਤਾਂ ਅਧਿਕਾਰੀਆਂ ਨੇ ਉਸਨੂੰ ਸਵੇਰੇ ਵਾਪਸ ਆਉਣ ਲਈ ਕਿਹਾ।

ਸਥਾਨਕ ਨਿਵਾਸੀਆਂ ਵਿਚ ਗੁੱਸਾ

ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਸਿਰਫ ਚਲਾਨ ਜਾਰੀ ਕਰਨ ਲਈ ਵਰਤੇ ਜਾਂਦੇ ਹਨ, ਜਨਤਕ ਸੁਰੱਖਿਆ ਲਈ ਨਹੀਂ। ਇਸ ਸੜਕ ‘ਤੇ ਅਜਿਹੀਆਂ ਘਟਨਾਵਾਂ ਰੋਜ਼ਾਨਾ ਹੁੰਦੀਆਂ ਹਨ। ਪਿਛਲੇ 10-15 ਦਿਨਾਂ ਵਿੱਚ ਇਹ ਪਹਿਲੀ ਲੁੱਟ-ਖੋਹ ਨਹੀਂ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਪੁਲਿਸ ਪ੍ਰਤੀ ਉਨ੍ਹਾਂ ਵਿਚ ਡਰ ਖਤਮ ਹੋ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨ ਵਿੱਚ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਾਲੰਧਰ ਦੇ ਕੂਕੀ ਟਾਬ ਇਲਾਕੇ ਦੇ ਬੈਂਕ ਐਨਕਲੇਵ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ