View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਅੱਜ ਸਵੇਰੇ 9 ਵਜੇ ਈਡੀ ਜਲੰਧਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ਈਡੀ (ED) ਦੀ ਦਿੱਲੀ ਟੀਮ ਵੱਲੋਂ ਜਲੰਧਰ ਅਤੇ ਫਗਵਾੜਾ ਵਿੱਚ ਲਵਲੀ ਗਰੁੱਪ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀਆਂ ਕਥਿਤ ਉਲੰਘਣਾਵਾਂ ਨਾਲ ਜੁੜੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ।

CM ਮਾਨ ਦਾ ਵੱਡਾ ਈਡੀ ਦੀ ਕਾਰਵਾਈ ਨੂੰ ਦੱਸਿਆ ਚੋਣ ਸਟੰਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ… ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ED ਦੀ ਰੇਡ.. ਟਿਪੀਕਲ ਮੋਦੀ ਸਟਾਈਲ..। ਅਸੀਂ ਉਹ ਪੱਤੇ ਨਹੀਂ, ਜੋ ਸ਼ਾਖ ਤੋਂ ਟੁੱਟ ਕੇ ਡਿੱਗ ਜਾਣਗੇ। ਆਂਧੀਆਂ ਨੂੰ ਕਹਿ ਦਿਓ ਆਪਣੀ ਔਕਾਤ ਵਿੱਚ ਰਹਿਣ।

ਦੱਸ ਦੇਈਏ ਕਿ ਬੀਤੀ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਉਪ-ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਅਸ਼ੋਕ ਮਿੱਤਲ ਨੂੰ ਉਨ੍ਹਾਂ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ।ਅਸ਼ੋਕ ਮਿੱਤਲ ਪੰਜਾਬ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ 2022 ਵਿੱਚ ਰਾਜ ਸਭਾ ਮੈਂਬਰ ਬਣੇ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ