View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ‘ਚ ਨਗਰ-ਨਿਗਮ ਦਫ਼ਤਰ ਦੀ ਲਿਫ਼ਟ ਖਰਾਬ ਹੋਣ ਕਾਰਣ ਭਾਰੀ ਹੰਗਾਮਾ ਹੋਇਆ। ਖਰਾਬ ਲਿਫ਼ਟ ਕਾਰਨ ਇੱਕ ਅਪਾਹਜ ਮਹਿਲਾ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਇੱਕ ਨਿਗਮ ਮੁਲਾਜ਼ਮ ਕਰੀਬ 20 ਮਿੰਟ ਤੱਕ ਅੰਦਰ ਫਸੇ ਰਹੇ, ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋਇਆ।

ਜਾਣਕਾਰੀ ਅਨੁਸਾਰ ਉਕਤ ਮਹਿਲਾ ਅਤੇ ਮੁਲਾਜ਼ਮ ਕਿਸੇ ਕੰਮ ਲਈ ਚੌਥੀ ਮੰਜ਼ਿਲ ‘ਤੇ ਜਾ ਰਹੇ ਸਨ। ਅਚਾਨਕ ਲਿਫ਼ਟ ਵਿਚਕਾਰ ਹੀ ਜਾਮ ਹੋ ਗਈ। ਜਿਸ ਤੋਂ ਬਾਅਦ ਦੋਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਅਧਿਕਾਰੀਆਂ ਖਿਲਾਫ਼ ਕਾਰਵਾਈ

ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆ ਕੇ ਕਰਮਚਾਰੀਆਂ ਨੇ ਐਕਸਈਐਨ ਅਤੇ ਦੋ ਅਧਿਕਾਰੀਆਂ ਦੇ ਕਮਰਿਆਂ ਨੂੰ ਤਾਲਾ ਲਗਾ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਲਿਫਟਾਂ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਤੋਂ ਬੰਦ ਹਨ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਐਕਸਈਐਨ ਸੁਖਵਿੰਦਰ ਨੂੰ ਦਫ਼ਤਰ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕਮਰੇ ਨੂੰ ਕੰਮ ਨਾ ਕਰਨ ਕਾਰਨ ਤਾਲਾ ਲਗਾਇਆ ਜਾ ਰਿਹਾ ਹੈ।

ਲਾਪਰਵਾਹੀ ਦੇ ਦੋਸ਼

ਲਿਫ਼ਟਾਂ ਪਿਛਲੇ 3 ਤੋਂ 4 ਮਹੀਨਿਆਂ ਤੋਂ ਖਰਾਬ ਪਈਆਂ ਹਨ। ਕਈ ਵਾਰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਉੱਚ ਅਧਿਕਾਰੀਆਂ ਨੇ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਣ ਕੋਈ ਨਾ ਕੋਈ ਲਿਫ਼ਟ ‘ਚ ਫ਼ਸ ਜਾਂਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਦਰਦਨਾਕ ਸੜਕ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਪਿੰਡ ਫਤਿਹਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਸ ਸਿਲੰਡਰ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਯੂਰਪ ਦੀ ਸਭ ਤੋਂ ਵੱਡੀ ਏਅਰਲਾਈਨ ਲੁਫਥਾਂਸਾ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ BBMB (ਭਾਖੜਾ ਬਿਆਸ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਵੈਸਟ ਹਲਕੇ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ