View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਜਲੰਧਰ ਵਿੱਚ ਇੱਕ ਵਾਰ ਫਿਰ ਬੰਬ ਦੀ ਧਮਕੀ ਨਾਲ ਹੜਕੰਪ ਵਾਲੀ ਸਥਿਤੀ ਪੈਦਾ ਹੋ ਗਈ ਹੈ। ਇਸ ਵਿਚ ਏਪੀਜੇ ਅਤੇ ਡੀਪੀਐਸ ਸਮੇਤ ਕਈ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦਾ ਜ਼ਿਕਰ ਕੀਤਾ ਗਿਆ ਹੈ। ਈਮੇਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਕੂਲਾਂ ਨੂੰ 1:11 ਵਜੇ ਉਡਾ ਦਿੱਤਾ ਜਾਵੇਗਾ। ਸੇਂਟ ਸੋਲਜਰ ਡਿਵਾਈਨ ਪਬਲਿਕ, ਅਕਾਲ ਅਕੈਡਮੀ ਅਤੇ ਸੀਟੀ ਗਰੁੱਪ ਨੂੰ ਧਮਕੀ ਦਿੱਤੀ ਗਈ ਹੈ। ਪੁਲਿਸ ਗੁਰੂ ਨਾਨਕ ਮਿਸ਼ਨ ਚੌਕ ਦੇ ਨੇੜੇ ਸਥਿਤ ਏਪੀਜੇ ਸਕੂਲ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਧਾਨ ਸਭਾ ਅਤੇ ਮੁੱਖ ਮੰਤਰੀ ਮਾਨ ਨੂੰ ਧਮਕੀਆਂ

ਧਮਕੀ ਭਰੇ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਈਮੇਲ ਵਿੱਚ 2:11 ਵਜੇ ਸੀਐਮ ਮਾਨ ਅਤੇ ਪੰਜਾਬ ਵਿਧਾਨ ਸਭਾ ਨੂੰ ਧਮਕੀਆਂ ਦਾ ਜ਼ਿਕਰ ਹੈ। ਇਸ ਵਿੱਚ ਸਵੇਰੇ 9:11 ਵਜੇ ਦਿੱਲੀ ਦੀ ਇੱਕ ਰੇਲਗੱਡੀ ਨੂੰ ਬੰਬ ਨਾਲ ਉਡਾਉਣ ਦੀ ਵੀ ਧਮਕੀ ਦਿੱਤੀ ਗਈ ਹੈ।

ਈਮੇਲ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਿੱਖਾਂ ਦੇ ਦੁਸ਼ਮਣ ਮਾਰ ਦੇਵਾਂਗੇ ਅਤੇ ਖਾਲਿਸਤਾਨ ਰੈਫਰੈਂਡਮ ਰਾਹੀਂ ਪੰਜਾਬ ਨੂੰ ਭਾਰਤ ਤੋਂ ਆਜ਼ਾਦ ਕਰਵਾਉਣਗੇ। ਇਸ ਈਮੇਲ ਤੋਂ ਬਾਅਦ ਪ੍ਰਸ਼ਾਸਨ ਅਲਰਟ ਮੋਡ ‘ਤੇ ਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ