View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਵਿਦੇਸ਼ ਤੋਂ ਆਏ ਦਿਨ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਹਨ। ਉੱਥੇ ਹੀ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦਾ ਰਹਿਣ ਵਾਲਾ ਆਕਾਸ਼ਦੀਪ 2023 ਵਿੱਚ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਇੱਕ ਬਿਹਤਰ ਭਵਿੱਖ ਦੀ ਉਮੀਦ ਨਾਲ ਕੈਨੇਡਾ ਆਇਆ ਸੀ। ਜਿੱਥੇ ਉਆਰਤ ਅਟੇਕ ਕਰਨ ਉਸਦੀ ਮੌਤ ਹੋ ਗਈ

ਅਚਾਨਕ ਮੌਤ ਦੀ ਖਬਰ ਸਨ ਨਾਲ ਜਿੱਥੇ ਕੈਨੇਡਾ ਦੇ ਭਾਰੀ ਭਾਈਚਾਰੇ ਵਿੱਚ ਸੋਗ ਹੈ, ਉੱਥੇ ਹੀ ਪੰਜਾਬ ਵਿੱਚ ਉਸਦੇ ਜੱਦੀ ਪਿੰਡ ਵਿੱਚ ਵੀ ਮਾਤਮ ਪਸਰਿਆ ਹੋਇਆ ਹੈ। ਭੈਣ ਨਵਜੋਤ ਕੌਰ ਦਾ ਆਪਣੇ ਭਰਾ ਦੇ ਕੱਪੜਿਆਂ ਨਾਲ ਭਰਿਆ ਸੂਟਕੇਸ ਦੇਖ ਕੇ ਬੁਰਾ ਹਾਲ ਹੈ। ਉਸਨੇ ਦੱਸਿਆ ਕਿ ਪਰਿਵਾਰ ਨੇ ਕੁਝ ਸਮਾਂ ਪਹਿਲਾਂ ਹੀ ਆਕਾਸ਼ਦੀਪ ਨੂੰ ਨਵੇਂ ਕੱਪੜੇ ਭੇਜੇ ਸਨ। ਅਜੇ ਉਸਦੇ ਸੂਟਕੇਸ ਪੈਕ ਹੀ ਸਨ ਅਤੇ ਕੱਪੜਿਆਂ ਤੋਂ ਟੈਗ ਵੀ ਨਹੀਂ ਉਤਰੇ ਸਨ ਕਿ ਭਰਾ ਦੀ ਮੌਤ ਦੀ ਖ਼ਬਰ ਆ ਗਈ।

ਭੈਣ ਨੇ ਦੱਸਿਆ ਕਿ ਆਕਾਸ਼ਦੀਪ 7 ਅਪ੍ਰੈਲ ਨੂੰ ਰੋਜ਼ਾਨਾ ਦੀ ਤਰ੍ਹਾਂ ਕਾਲਜ ਗਿਆ ਸੀ। ਉੱਥੋਂ ਵਾਪਸ ਆਉਣ ਤੋਂ ਬਾਅਦ ਜਦੋਂ ਉਹ ਆਪਣੇ ਕਮਰੇ ਵਿੱਚ ਆਰਾਮ ਕਰ ਰਿਹਾ ਸੀ, ਤਾਂ ਉਸਨੂੰ ਦਿਲ ਦਾ ਦੌਰਾ ਪੈ ਗਿਆ। ਉਸਦੇ ਕਮਰੇ ਵਿੱਚ ਰਹਿਣ ਵਾਲੇ ਸਾਥੀਆਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਆਕਾਸ਼ਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ Go Fund Me ਰਾਹੀਂ ਆਨਲਾਈਨ ਫੰਡ ਇਕੱਠਾ ਕੀਤਾ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ