View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟੱਵਰਕ– ਅੱਜ ਜਲੰਧਰ ਵਿੱਚ ਬਿਜਲੀ ਕੱਟ ਲੱਗੇਗਾ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ, 132 ਕੇਵੀ ਅਰਬਨ ਅਸਟੇਟ ਸਬ-ਸਟੇਸ਼ਨ ਤੋਂ ਚੱਲਣ ਵਾਲਾ 11 ਕੇਵੀ ਨਿਊ ਮਾਡਲ ਟਾਊਨ ਫੀਡਰ ਅੱਜ ਸਵੇਰੇ 9 ਵਜੇ ਤੋਂ 11.30 ਵਜੇ ਤੱਕ ਬੰਦ ਰਹੇਗਾ।

ਸਵੇਰੇ 9 ਵਜੇ ਤੋਂ 11 ਵਜੇ ਤੱਕ ਬਿਜਲੀ ਰਹੇਗੀ ਬੰਦ 

ਮਾਡਲ ਟਾਊਨ ਗੁਰਦੁਆਰਾ ਸਾਹਿਬ ਇਲਾਕਾ, ਮਾਡਰਨ ਹਸਪਤਾਲ ਦੇ ਆਲੇ-ਦੁਆਲੇ ਦਾ ਇਲਾਕਾ, ਡੇਰਾ ਸਤ ਕਰਤਾਰ ਮਾਰਕੀਟ ਅਤੇ ਇਸਦੇ ਪਿੱਛੇ ਦਾ ਇਲਾਕਾ, ਨਿਊ ਜਵਾਹਰ ਨਗਰ, ਮਾਲ ਰੋਡ,ਮਾਡਲ ਟਾਊਨ ਮਾਰਕੀਟ ਦੇ ਆਲੇ-ਦੁਆਲੇ ਦੇ ਖੇਤਰ ਪ੍ਰਭਾਵਿਤ ਹੋਣਗੇ। ਇਸੇ ਤਰ੍ਹਾਂ 11 ਕੇਵੀ ਨਕੋਦਰ ਰੋਡ ਅਤੇ ਭਾਰਗੋ ਕੈਂਪ ਫੀਡਰ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹਿਣਗੇ।

ਇਹ ਖੇਤਰ  ਹੋਣਗੇ ਪ੍ਰਭਾਵਿਤ

ਬਿਜਲੀ ਬੰਦ ਨਾਲ ਭਾਰਗੋ ਕੈਂਪ ਮੁੱਖ ਬਾਜ਼ਾਰ, ਚਾਫਲੀ ਚੌਕ, ਲੜਕਿਆਂ ਦਾ ਸਕੂਲ, ਕੈਂਪ ਅੱਡਾ, ਟਾਹਲੀ ਚੌਕ, ਅਬਾਦਪੁਰਾ ਗਲੀ ਨੰਬਰ 1 ਤੋਂ 6, ਰਾਮੇਸ਼ਵਰ ਕਲੋਨੀ, ਸੰਤਪੁਰਾ ਗੁਰਦੁਆਰਾ, ਲਿੰਕ ਕਲੋਨੀ, ਨਾਰੀ ਨਿਕੇਤਨ, ਰਵਿਦਾਸ ਮਾਰਕੀਟ ਅਤੇ ਆਲੇ-ਦੁਆਲੇ ਦੇ ਖੇਤਰ ਪ੍ਰਭਾਵਿਤ ਹੋਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ