View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਸਿੱਖ ਚਿੰਤਕ ਐਡਵੋਕੇਟ ਮਨਪ੍ਰੀਤ ਸਿੰਘ ਗਾਬਾ ਭਲਕੇ ਆਲ ਇੰਡੀਆ ਰੇਡੀਓ ਦੇ ਰੇਡੀਓ ਚੈਨਲ ਆਕਾਸ਼ਵਾਣੀ ਦੇ ਲੋਕਪ੍ਰਿਯ ਪ੍ਰੋਗਰਾਮ ‘ਗੁਰਬਾਣੀ ਵਿਚਾਰ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਗੁਰਬਾਣੀ ਦੇ ਪਵਿੱਤਰ ਸ਼ਬਦ “ਹਰਿ ਹਰਿ ਹਰਿ ਗੁਨ ਗਾਵਹੁ॥” ਬਾਰੇ ਆਪਣੇ ਵਿਚਾਰ ਪ੍ਰਗਟ ਕਰਨਗੇ।

ਇਹ ਪ੍ਰੋਗਰਾਮ 3 ਅਪ੍ਰੈਲ ਨੂੰ ਸ਼ਾਮ 5:30 ਵਜੇ 873 ਏ.ਐੱਮ. ਰੇਡੀਓ ’ਤੇ ਪ੍ਰਸਾਰਿਤ ਕੀਤਾ ਜਾਵੇਗਾ। ਪ੍ਰੋਗਰਾਮ ਦੀ ਰਿਕਾਰਡਿੰਗ ਪਹਿਲਾਂ ਹੀ ਸੰਪੰਨ ਹੋ ਚੁੱਕੀ ਹੈ। ਆਲ ਇੰਡੀਆ ਰੇਡੀਓ ਦੇ ਪ੍ਰਬੰਧਕਾਂ ਵੱਲੋਂ ਐਡਵੋਕੇਟ ਗਾਬਾ ਨੂੰ ਇਸ ਮਾਣਯੋਗ ਮੰਚ ’ਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਸੱਦਾ ਦੇਣਾ ਉਨ੍ਹਾਂ ਦੇ ਵਿਸ਼ਾਲ ਗਿਆਨ, ਗੁਰਬਾਣੀ ਨਾਲ ਜੁੜਾਅ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਦੀ ਕਦਰ ਨੂੰ ਦਰਸਾਉਂਦਾ ਹੈ।

ਐਡਵੋਕੇਟ ਮਨਪ੍ਰੀਤ ਸਿੰਘ ਗਾਬਾ ਸਮਾਜ ਸੇਵਾ ਦੇ ਨਾਲ-ਨਾਲ ਸਿੱਖੀ ਪ੍ਰਚਾਰ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਂਦੇ ਹਨ ਅਤੇ ਉਨ੍ਹਾਂ ਨੂੰ ਪ੍ਰੋਤਸਾਹਿਤ ਕਰਨ ਲਈ ਇਨਾਮ ਵੀ ਦਿੰਦੇ ਹਨ। ਇਸ ਤੋਂ ਇਲਾਵਾ, ਉਹ ਇੰਟਰਨੈਸ਼ਨਲ ਸਿੱਖ ਕੌਂਸਲ ਦੇ ਬੈਨਰ ਹੇਠ ਸਿੱਖ ਕ੍ਰਿਕਟ ਕਲੱਬ ਦੀ ਸਥਾਪਨਾ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਯੋਗਦਾਨ ਪੈਂਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ