ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿਪੀ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਇੱਕ ਮੁਲਾਕਾਤ ਕੀਤੀ। ਇਸ ਦੌਰਾਨ cm ਰੇਖਾ ਗੁਪਤਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਈ ਹੋਰ ਰਾਜਨੀਤਿਕ ਆਗੂ ਵੀ ਮੌਜੂਦ ਸਨ। ਇਸ ਮੁਲਾਕਾਤ ਨੂੰ ਆਉਣ ਵਾਲੇ ਸਮੇਂ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।