No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਿਸਾਨਾਂ ਵੱਲੋਂ ਅੱਜ ਹਾਈਵੇਅ ਜਾਮ ਕਰਨ ਦਾ ਐਲਨ ਕੀਤਾ ਸੀ, ਜਿਸ ਕਾਰਣ ਅੱਜ ਬਾਇਓ-ਫਿਊਲ ਪਲਾਂਟ ਨੂੰ ਲੈ ਕੇ ਚੱਲ ਰਿਹਾ ਵਿਰੋਧ ਕਾਰਣ ਪੁਲਿਸ ਤੇ ਕਿਸਾਨਾਂ ਵਿੱਚ ਮਾਹੌਲ ਗਰਮਾ ਗਿਆ। ਸੋਮਵਾਰ ਨੂੰ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਾਰਕੁਨ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਧਰਨਾ ਦੇਣ ਪਹੁੰਚੇ, ਪਰ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਸੋਫ਼ੀ ਪਿੰਡ ਕੋਲ ਸੜਕ ‘ਤੇ ਧਰਨਾ ਲਗਾ ਦਿੱਤਾ। ਇਸ ਕਾਰਨ ਪਿੰਡਾਂ ਨੂੰ ਜਾਣ ਵਾਲੀ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੰਬਾ ਜਾਮ ਲੱਗ ਗਿਆ। ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਮੰਗ ਹੈ ਕਿ ਇਸ ਪਲਾਂਟ ਨੂੰ ਰਿਹਾਇਸ਼ੀ ਇਲਾਕੇ (ਆਬਾਦੀ) ਤੋਂ ਦੂਰ ਸ਼ਿਫਟ ਕੀਤਾ ਜਾਵੇ।

ਸਥਾਨਕ ਲੋਕਾਂ, ਕਿਸਾਨਾਂ ਅਤੇ ਆਗੂਆਂ ਦਾ ਕਹਿਣਾ ਹੈ ਕਿ ਇਹ ਪਲਾਂਟ ਆਬਾਦੀ ਵਾਲੇ ਖੇਤਰ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਕਿਸਾਨ ਯੂਨੀਅਨ ਸਿੱਧੂਪੁਰ ਨੇ ਪਲਾਂਟ ਦੇ ਗੇਟ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਲਾਂਟ ਦੇ ਦੋ ਗੇਟ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਗੇਟ ਮੰਡੀ ਵਾਲੇ ਪਾਸੇ ਬਣਾਇਆ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ। ਕਿਸਾਨਾਂ ਨੇ ਪਲਾਂਟ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਵੀ ਗੰਭੀਰ ਚਿੰਤਾ ਪ੍ਰਗਟਾਈ ਹੈ।

ਜ਼ਿਕਰਯੋਗ ਹੈ ਕਿ ਇਸ ਪਲਾਂਟ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਨੇ ਪਹਿਲਾਂ 1 ਜਨਵਰੀ ਨੂੰ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰਨ ਦਾ ਸੱਦਾ ਦਿੱਤਾ ਸੀ, ਪਰ ਸੰਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਕਾਰਨ ਇਸ ਨੂੰ ਵਾਪਸ ਲੈ ਲਿਆ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

|

|

|

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ