View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਦੇਰ ਰਾਤ ਇੱਕ ਸਕੂਟੀ ਸਵਾਰ ਵੱਲੋਂ ਫਾਇਰਿੰਗ ਮਾਮਲੇ ਨੂੰ ਪੁਲਿਸ ਨੇ ਫਰਜ਼ੀ ਦੱਸਿਆ ਹੈ। ਪੁਲਿਸ ਨੇ ਸੀਸੀਟੀਵੀ (CCTV) ਫੁਟੇਜ ਦੀ ਮਦਦ ਅਤੇ ਜਾਂਚ ਤੋਂ ਬਾਅਦ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਵਜੋਂ ਹੋਈ ਹੈ। ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਇਸ ਗੱਲ ਦੀ ਵੀ ਪੜਤਾਲ ਕਰ ਰਹੀ ਹੈ ਕਿ ਸਕੂਟੀ ਸਵਾਰ ਦੇ ਹੱਥ ਵਿੱਚ ਅਸਲ ਵਿੱਚ ਕੀ ਸੀ।

ਏਡੀਸੀਪੀ-1 ਆਕਰਸ਼ੀ ਜੈਨ ਨੇ ਦੱਸਿਆ ਕਿ ਮੁਲਜ਼ਮ ਜੋ ਕਿ ਪਠਾਨਕੋਟ ਦਾ ਰਹਿਣ ਵਾਲਾ ਹੈ। ਪਰ ਪਿਛਲੇ ਇੱਕ ਡੇਢ ਮਹੀਨੇ ਤੋਂ ਇਸ ਇਲਾਕੇ ‘ਚ ਰਹਿ ਰਿਹਾ ਸੀ। ਪੁਲਿਸ ਜਾਂਚ ਵਿੱਚ ਗੋਲੀਬਾਰੀ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ।ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਆਲੇ ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ, ਪਰ ਕਿਸੇ ਵੀ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਮਿਲਿਆ। ਘਟਨਾ ਸਥਾਨ ਤੋਂ ਕੋਈ ਗੋਲਾ ਬਰਾਮਦ ਨਹੀਂ ਹੋਇਆ, ਨਾ ਹੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਪੁਸ਼ਟੀ ਹੋਈ।

ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿੱਚ ਫਾਇਰਿੰਗ ਦਾ ਕੋਈ ਪੁਖਤਾ ਸਬੂਤ ਨਹੀਂ ਮਿਲਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਜਾਣਕਾਰੀ ਇੱਕ ਫੋਨ ਕਾਲ ਰਾਹੀਂ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਨੋਟਿਸ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨ ਵਿੱਚ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਾਲੰਧਰ ਦੇ ਕੂਕੀ ਟਾਬ ਇਲਾਕੇ ਦੇ ਬੈਂਕ ਐਨਕਲੇਵ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ