View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਕਾਫੀ ਸਮੇਂ ਤੋਂ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸੀ। ਪਿਛਲੇ ਕਾਫ਼ੀ ਦਿਨਾਂ ਤੋਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਪਿੱਛੇ ਛੱਡ ਗਿਆ 2 ਬੱਚੇ

ਜੀਤ ਕੋਟਲੀ ਆਪਣੇ ਪਿਛੇ ਪਤਨੀ ਤੋਂ ਇਲਾਵਾ 8 ਸਾਲਾਂ ਦੀ ਬੇਟੀ ਅਤੇ 5 ਸਾਲਾਂ ਦਾ ਬੇਟਾ ਛੱਡ ਗਿਆ। ਜੀਤ ਕੋਟਲੀ ਦਾ ਅੰਤਿਮ ਸਸਕਾਰ ਬਠਿੰਡਾ ਦੇ ਪਿੰਡ ਕੋਟਲੀ ਖੁਰਦ ਨੇੜੇ ਮੌੜ ਮੰਡੀ ਵਿਖੇ ਕੀਤਾ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਸਰਪੰਚ ਦਾ ਗੋਲੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਂਸੀ ਗਰੇਵਾਲ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਚਚਰਾੜੀ ਓਵਰਬ੍ਰਿਜ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ