• ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, 5 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ •
• ਮਸ਼ਹੂਰ ਰੈਪਰ ਬਾਦਸ਼ਾਹ ਗ੍ਰਿਫ਼ਤਾਰ ਨੂੰ ਕਰਨ ਦੇ ਹੁਕਮ ਜਾਰੀ, ਮਹਿਲਾ ਕਮਿਸ਼ਨ ਨੇ SP ਨੂੰ ਪਾਸਪੋਰਟ ਜ਼ਬਤ ਕਰਨ ਲਈ ਕਿਹਾ •
• ਆਪ੍ਰੇਸ਼ਨ ਪ੍ਰਹਾਰ: ਪੰਜਾਬੀ ਗਾਇਕਾ ਨਸ਼ੀਲੇ ਪਦਾਰਥ ਸਮੇਤ ਕਾਬੂ, ਹੁਣ ਡਰੋਨ ਰਾਹੀਂ ਗੈਂਗਸਟਰਾਂ ‘ਤੇ ਰੱਖੀ ਜਾ ਰਹੀ ਨਜ਼ਰ •
• Bomb Threat:ਪੰਜਾਬ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, E-mail ‘ਚ ਲਿਖਿਆ-1 ਵਜੇ ਤਕ ਹੋ ਸਕਦੈ BLAST •
📰 ਇੱਥੇ ਖ਼ਬਰਾਂ ਖੋਜੋ...
Search Based Ads
ਖਬਰਿਸਤਾਨ ਨੈੱਟਵਰਕ
ਸਟੋਰੀਜ਼ ਦੇਖੋ
Follow Us:
• Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ਅੱਜ ਪੇਸ਼ੀ ਸੀ। ਹਾਲਾਂਕਿ ਉਹ ਪੇਸ਼ ਨਹੀਂ ਹੋਈ ਹੈ, ਬਲਕਿ ਉਨ੍ਹਾਂ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਜਦਕਿ 5 ਜਨਵਰੀ 2026 ਨੂੰ ਅਗਲੀ ਸੁਣਵਾਈ ਹੋਵੇਗੀ
ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬੇਬੇ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ ਹੋਣ ਤੋਂ ਛੋਟ ਦੀ ਬੇਨਤੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ 5 ਜਨਵਰੀ, 2026 ਤੋਂ ਪਹਿਲਾਂ ਗਵਾਹ ਪੇਸ਼ ਕੀਤੇ ਜਾਣਗੇ ਅਤੇ ਛੋਟ ਦੀ ਅਰਜ਼ੀ ‘ਤੇ ਬਹਿਸ ਕੀਤੀ ਜਾਵੇਗੀ।
ਪਿਛਲੇ 4 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੀ ਬੇਬੇ ਮਹਿੰਦਰ ਕੌਰ
ਇਸ ਮਾਣਹਾਨੀ ਮਾਮਲੇ ਵਿੱਚ 4 ਦਸੰਬਰ ਨੂੰ ਦੋ ਲੋਕਾਂ ਦੀ ਗਵਾਹੀ ਦਰਜ ਕੀਤੀ ਗਈ ਸੀ। ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਵਾਲੇ ਬੀਬੀ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਸਬੂਤ ਪੇਸ਼ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਅਦਾਲਤ ਨੂੰ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਲਈ ਅਦਾਲਤ ਵਿੱਚ ਭੱਜ ਰਹੀ ਹੈ ਅਤੇ ਹੁਣ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ।
ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟ ਕੀਤੀ ਸੀ ਸ਼ੇਅਰ
ਇਹ ਮਾਮਲਾ ਕਿਸਾਨੀ ਅੰਦੋਲਨ ਦੇ ਸਮੇਂ ਜਦੋਂ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਵਸਨੀਕ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਸਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਅਪਮਾਨਜਨਕ ਪੋਸਟ ਪਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100 ਰੁਪਏ ਲੈ ਕੇ ਆਉਂਦੀਆਂ ਹਨ।
ਵਿਆਜ ਆਧਾਰਿਤ ਵਿਗਿਆਪਨ
|
|
ਇਸ ਖ਼ਬਰ ਨੂੰ ਇੱਥੇ ਪੜ੍ਹੋ:
|
ਜ਼ਰੂਰ ਪੜ੍ਹੋ
ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :
National,Public Interest
|
|
|
1 ਜੁਲਾਈ ਤੋਂ ਬਦਲ ਜਾਣਗੇ ਕਈ ਅਹਿਮ ਨਿਯਮ, LPG ਤੋਂ ਰੇਲਵੇ ਤੱਕ ਪਵੇਗਾ ਅਸਰ
1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ
|
|
Punjab
|
|
|
jalandhar
ਪੰਜਾਬ ‘ਚ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ, 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ
|
|
International
|
|
earthquake
|
Caracas
Earthquake: 7.5 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਵੇਨੇਜ਼ੁਏਲਾ, ‘ਨੈਸ਼ਨਲ ਐਮਰਜੈਂਸੀ’ ਲਾਗੂ
ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 25 ਜੂਨ 2026 )
ਵੀਰਵਾਰ, ੧੧ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥
|
|
Punjab
|
|
|
jalandhar
ਪ੍ਰਧਾਨ ਰਾਜੀਵ ਕੁਮਾਰ ਦੁੱਗਲ ਦੀ ਅਗਵਾਈ ਹੇਠ ਮਾਡਲ ਟਾਊਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੀਤੀ CP ਸਤਿੰਦਰ ਸਿੰਘ ਨਾਲ ਮੁਲਾਕਾਤ
ਜਲੰਧਰ ਦੀ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 24 ਜੂਨ 2026 )
ਬੁੱਧਵਾਰ, ੧੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ ਰਾਜ ਕਪਟੰ
|
|
|
|
|
jalandhar
ਪੰਜਾਬ ‘ਚ ਮੌਸਮ ਨੇ ਲਈ ਕਰਵਟ, 26 ਜੂਨ ਤੱਕ ਮੀਂਹ ਤੇ ਤੇਜ਼ ਹਵਾਵਾਂ ਦੇ ਆਸਾਰ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ
|
|
Punjab
|
|
|
jalandhar
ਪੰਜਾਬ ਰੋਡਵੇਜ਼, ਪਨਬਸ ਤੇ PRTC ਕੱਚੇ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ, 24 ਜੂਨ ਨੂੰ ਮੰਤਰੀਆਂ ਨਾਲ ਹੋਵੇਗੀ ਮੀਟਿੰਗ
ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 23 ਜੂਨ 2026 )
ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥
|
|
Punjab
|
|
|
jalandhar
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਅਗਲੇ 3 ਦਿਨ ਮੌਸਮ ਰਹੇਗਾ ਬਦਲਿਆ
ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ
|
|
ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ
ਖੋਜ-ਅਧਾਰਿਤ ਵਿਗਿਆਪਨ
ਸ਼ੇਅਰ ਬਾਜ਼ਾਰ
ਮੌਸਮ
ਅੱਜ ਦਾ ਰਾਸ਼ੀਫਲ
Aries | मेष
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।
August 15, 2025
ਖਬਰਿਸਤਾਨ ਨੈੱਟਵਰਕ