View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਿਮਾਚਲ ਪ੍ਰਦੇਸ਼ ‘ਚ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਕ ਵਾਰ ਫਿਰ ਵਿਵਾਦਤ ਬਿਆਨ ਕਾਰਣ ਚਰਚਾ ‘ਚ ਆ ਗਈ ਹੈ। ਕੰਗਨਾ ਨੇ ਪੰਜਾਬ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਨੇ ਕਿਹਾ ਕਿ ‘ਨਸ਼ੇ ਦੀ ਸਥਿਤੀ ਇੰਨੀ ਗੰਭੀਰ ਹੈ ਕਿ ਜੇਕਰ ਇਸ ਨੂੰ ਲੈ ਕੇ ਸਖ਼ਤ ਕਦਮ ਨਹੀਂ ਚੁੱਕੇ ਗਏ ਤਾਂ ਹਿਮਾਚਲ ‘ਚ ਪੰਜਾਬ ਦੀਆਂ ਵਿਧਵਾਵਾਂ ਵਾਲੇ ਪਿੰਡਾਂ ਵਰਗੇ ਹਾਲਾਤ ਬਣ ਜਾਣਗੇ। 

ਕੰਗਨਾ ਨੇ ਅੱਗੇ ਕਿਹਾ ਕਿ ਹਿਮਾਚਲ ਦੇ ਬੱਚੇ ਮਾਸੂਮ ਹਨ, ਉਨ੍ਹਾਂ ਨੇ ਪੰਜਾਬ-ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਕਾਰਨ ਆਪਣੀਆਂ ਮਾਵਾਂ ਦੇ ਗਹਿਣੇ ਵੇਚ ਰਹੇ ਹਨ। ਬੱਚਿਆਂ ਨੇ ਵਾਹਨ ਚੋਰੀ ਕਰ ਕੇ ਵੇਚਣੇ ਸ਼ੁਰੂ ਕਰ ਦਿੱਤੇ ਹਨ। ਨਸ਼ੇ ਦੀ ਲਤ ਕਾਰਨ ਸਥਿਤੀ ਮੌਤ ਤੋਂ ਵੀ ਭੈੜੀ ਹੋ ਜਾਂਦੀ ਹੈ ਕਿਉਂਕਿ ਉਹ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲੈਂਦੇ ਹਨ ਅਤੇ ਫਰਨੀਚਰ ਤੋੜਨਾ ਸ਼ੁਰੂ ਕਰ ਦਿੰਦੇ ਹਨ।

ਕੰਗਣਾ ਪਹਿਲਾਂ ਵੀ ਪੰਜਾਬ ਬਾਰੇ ਵਿਵਾਦਤ ਬਿਆਨ ਦੇ ਚੁੱਕੀ ਹੈ

ਇਸ ਤੋਂ ਪਹਿਲਾਂ ਵੀ ਕੰਗਣਾ ਕਈ ਵਾਰ ਪੰਜਾਬ ਨੂੰ ਲੈ ਕੇ ਵਿਵਾਦਤ ਬਿਆਨ ਦੇ ਚੁੱਕੀ ਹੈ, ਪਿਛਲੇ ਦੋ-ਤਿੰਨ ਸਾਲਾਂ ਵਿੱਚ ਕੰਗਨਾ ਰਣੌਤ ਜ਼ਿਆਦਾਤਰ ਐਕਸ (ਟਵਿੱਟਰ) ਰਾਹੀਂ ਕਿਸਾਨਾਂ ਜਾਂ ਪੰਜਾਬ ਨਾਲ ਜੁੜੇ ਮੁੱਦਿਆਂ ਉੱਤੇ ਵਿਵਾਦਿਤ ਬਿਆਨ ਦਿੰਦੀ ਰਹੀ।

ਪੰਜਾਬ-ਹਰਿਆਣਾ ਦੇ ਕਿਸਾਨ, ਪੰਜਾਬ ਦੀ ਕਿਸਾਨ ਬੀਬੀ ਮਹਿੰਦਰ ਕੌਰ, ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ, ਪੰਜਾਬੀ ਗਾਇਕ ਸ਼ੁਭ, ਪੰਜਾਬੀ ਗਾਇਕ ਰਣਜੀਤ ਬਾਵਾ, ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨ ਕਰਦੀਆਂ ਔਰਤਾਂ ਨਾਲ ਕੰਗਨਾ ਰਣੌਤ ਦੀ ਸ਼ਬਦੀ ਜੰਗ ਜਗ ਜ਼ਾਹਰ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ