View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਮਾਲ ਰੋਡ ‘ਤੇ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੁਲਿਸ ਨੇ ਇੱਕ ਬਿਨਾਂ ਨੰਬਰ ਵਾਲੀ ਤੇ ਬੀਕਨ ਲਾਈਟ ਲੱਗੀ ਥਾਰ ਗੱਡੀ ਨੂੰ ਰੋਕਿਆ। ਗੱਡੀ ਵਿੱਚ ਸਵਾਰ ਨੌਜਵਾਨ ਨੇ ਖ਼ੁਦ ਨੂੰ ਤਹਿਸੀਲਦਾਰ ਦਾ ਪੁੱਤਰ ਦੱਸਿਆ । ਹਾਲਾਂਕਿ ਇਸ ਦੌਰਾਨ ਤਹਿਸੀਲਦਾਰ ਦੀ ਪਤਨੀ ਅਤੇ ਡੀ.ਐਸ.ਪੀ. ਵਿਚਾਲੇ ਤਿੱਖੀ ਬਹਿਸ ਹੋਈ। ਡੀ.ਐਸ.ਪੀ. ਸਬ-ਡਿਵੀਜ਼ਨ ਸ਼ੀਤਲ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਗੱਡੀ ਤੋਂ ਬੀਕਨ ਲਾਈਟ ਜ਼ਬਤ ਕਰ ਲਈ। ਪੀਸੀਆਰ ਇੰਚਾਰਜ ਨੂੰ ਮੌਕੇ ‘ਤੇ ਬੁਲਾਇਆ, ਅਤੇ ਗੱਡੀ ਦਾ ਚਲਾਨ ਜਾਰੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।

ਜਾਣਕਾਰੀ ਅਨੁਸਾਰ, ਡੀ.ਐਸ.ਪੀ. ਸ਼ੀਤਲ ਸਿੰਘ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਮਾਲ ਰੋਡ ‘ਤੇ ਉਨ੍ਹਾਂ ਨੇ ਬਿਨਾਂ ਨੰਬਰ ਪਲੇਟ ਵਾਲੀ ਥਾਰ ਗੱਡੀ ਦੇਖੀ, ਜਿਸ ‘ਤੇ ਬੀਕਨ ਲਾਈਟ ਲੱਗੀ ਹੋਈ ਸੀ ਅਤੇ ਇੱਕ ਨੌਜਵਾਨ ਅੰਦਰ ਬੈਠਾ ਸੀ। ਉਸ ਨੇ ਖ਼ੁਦ ਨੂੰ ਅੰਮ੍ਰਿਤਸਰ ਵਿੱਚ ਤਾਇਨਾਤ ਇੱਕ ਤਹਿਸੀਲਦਾਰ ਦਾ ਪੁੱਤਰ ਦੱਸਿਆ।

ਹਾਲਾਂਕਿ, ਉਹ ਗੱਡੀ ਦੇ ਦਸਤਾਵੇਜ਼ਾਂ ਅਤੇ ਬੀਕਨ ਲਾਈਟ ਦੀ ਵਰਤੋਂ ਬਾਰੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਪੀ.ਸੀ.ਆਰ. ਇੰਚਾਰਜ ਚਰਨਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਪਹਿਲਾਂ ਵੀ ਅਜਿਹੀ ਗੱਡੀ ਚਲਾਉਣ ਲਈ ਚੇਤਾਵਨੀ ਦਿੱਤੀ ਜਾ ਚੁੱਕੀ ਸੀ। ਡੀ.ਐਸ.ਪੀ. ਨੇ ਗੱਡੀ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਡਰਾਈਵਰ ਨੂੰ ਸਖ਼ਤ ਚੇਤਾਵਨੀ ਦੇ ਕੇ ਛੱਡ ਦਿੱਤਾ, ਪਰ ਗੱਡੀ ‘ਤੇ ਲੱਗੀ ਬੀਕਨ ਲਾਈਟ ਨੂੰ ਜ਼ਬਤ ਕਰ ਲਿਆ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ ਲੜਕੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੋਮਵਾਰ ਯਾਨੀ ਕਿ 23 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਾਡਲ ਟਾਊਨ ਸਥਿਤ ਤਾਰਾਮਾਊਂਟ ਹੋਟਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧ- ਫਿਲੌਰ ਹਾਈਵੇਅ ‘ਤੇ ਅੱਜ ਤੜਕਸਾਰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਹਵਾਈ ਜਹਾਜ਼ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ