View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਹਾਲਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਹੁਣ ਸੂਬੇ ਦੇ ਵਾਪਰੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਉੱਥੇ ਹੀ ਅੱਜ ‘ਕੁਬੇਰ ਕਿੰਗ’ ਮੋਬਾਈਲ ਸ਼ਾਪ ਦੇ ਮਾਲਕ ਸੁਨੀਲ ਧੀਰ ਨਾਲ ਜੁੜਿਆ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣਾ ਦਰਦ ਬਿਆਨ ਕੀਤਾ। ਨੈਸ਼ਨਲ ਹਾਈਵੇਅ ‘ਤੇ ਖੜ੍ਹੇ ਹੋ ਕੇ ਸੁਨੀਲ ਧੀਰ ਨੇ ਰੋਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਸੁਨੀਲ ਧੀਰ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਦੁੱਗਰੀ ਵਿੱਚ ਆਪਣੀ ਨਵੀਂ ਬ੍ਰਾਂਚ ਖੋਲ੍ਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫਿਰੌਤੀ ਲਈ ਫ਼ੋਨ ਆਉਣੇ ਸ਼ੁਰੂ ਹੋ ਗਏ। ਧੀਰ ਮੁਤਾਬਕ ਉਨ੍ਹਾਂ ਦੀ ਭੈਣ ਨੂੰ ਫ਼ੋਨ ਕਰਕੇ ਧਮਕਾਇਆ ਗਿਆ ਕਿ ਜੇਕਰ 1 ਲੱਖ ਰੁਪਏ ਮਹੀਨਾ ਨਾ ਦਿੱਤਾ ਤਾਂ ਤੇਰੇ ਅਤੇ ਤੇਰੇ ਭਰਾ ਦੇ ਮੱਥੇ ਵਿੱਚ ਗੋਲੀ ਮਾਰ ਦਿੱਤੀ ਜਾਵੇਗੀ।

ਪਰਿਵਾਰ ਨੂੰ ਕੀਤਾ ਜਾ ਰਿਹਾ ਬਦਨਾਮ

ਪੀੜਤ ਕਾਰੋਬਾਰੀ ਨੇ ਰੋਂਦੇ ਹੋਏ ਦੋਸ਼ ਲਾਇਆ ਕਿ ਨਾ ਸਿਰਫ਼ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਸਗੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਪਤਨੀ ਅਤੇ ਭੈਣ ਦੀਆਂ ਤਸਵੀਰਾਂ ਨਾਲ ਅਸ਼ਲੀਲ ਗਾਣੇ ਲਗਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੁਨੀਲ ਨੇ ਕਿਹਾ, “ਮੈਂ ਕਰਜ਼ਾ ਚੁੱਕ ਕੇ ਕੰਮ ਕਰ ਰਿਹਾ ਹਾਂ, ਕੀ ਇਸ ਸ਼ਹਿਰ ਵਿੱਚ ਕਾਰੋਬਾਰ ਕਰਨਾ ਗੁਨਾਹ ਹੈ? ਮੈਂ ਕਿਸੇ ਦਾ ਕੀ ਵਿਗਾੜਿਆ ਹੈ?”

ਵੀਡੀਓ ਵਿੱਚ ਸੁਨੀਲ ਧੀਰ ਨੇ ਸਾਫ਼ ਕੀਤਾ ਕਿ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਤੋਂ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਨੇ ਏਸੀਪੀ ਸਰਬਜੀਤ ਸਿੰਘ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ। ਹਾਲਾਂਕਿ, ਬਦਮਾਸ਼ਾਂ ਦੇ ਖ਼ੌਫ਼ ਨੇ ਉਨ੍ਹਾਂ ਨੂੰ ਇੰਨਾ ਤੋੜ ਦਿੱਤਾ ਹੈ ਕਿ ਉਨ੍ਹਾਂ ਨੇ ਵੀਡੀਓ ਵਿੱਚ ਇੱਥੋਂ ਤੱਕ ਕਹਿ ਦਿੱਤਾ, “ਓ ਕੁੱਤੇ ਦੇ ਬੱਚਿਓ, ਜੇ ਕੋਈ ਪਰੇਸ਼ਾਨੀ ਹੈ ਤਾਂ ਮੇਰੇ ਮੱਥੇ ‘ਤੇ ਗੋਲੀ ਮਾਰ ਦਿਓ, ਮੈਨੂੰ ਖ਼ਤਮ ਕਰ ਦਿਓ, ਪਰ ਮੇਰੇ ਪਰਿਵਾਰ ਨੂੰ ਤੰਗ ਨਾ ਕਰੋ।”

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ