View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਾਵਾ ਅਤੇ ਵਿੱਤ ਮੰਤਰੀ ਇੱਕ ਧਾਰਮਿਕ ਪ੍ਰੋਗਰਾਮ ਲਈ ਜਲੰਧਰ ਸੂਰਿਆ ਐਨਕਲੇਵ ਸਥਿਤ ਟ੍ਰਿਨਿਟੀ ਚਰਚ ਆਡੀਟੋਰੀਅਮ ਪਹੁੰਚੇ। ਜਿੱਥੇ ਉਹ ਬਿਸ਼ਪ ਜੋਸ ਸੇਬੇਸਟੀਅਨ ਨੂੰ ਵਧਾਈ ਦੇਣ ਪਹੁੰਚੇ। ਜਿੱਥੇ ਸਪੀਕਰ ਕੁਲਤਾਰ ਸੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹ ਚਰਚ ਵਿੱਚ ਪੁਜਾਰੀ ਨੂੰ ਬਿਸ਼ਪ ਦੀ ਜ਼ਿੰਮੇਵਾਰੀ ਲਈ ਵਧਾਈ ਦੇਣ ਆਏ ਹਨ।

ਭਾਜਪਾ ਵਿਧਾਨ ਸਭਾ ਵਿੱਚ ਬੇਅਦਬੀ ਦੀ ਚਰਚਾ ਨੂੰ ਲੈ ਕੇ ਸਵਾਲ ਉਠਾਏ ਗਏ। ਜਿਸ ਵਿੱਚ ਬੇਅਦਬੀ ਦੀ ਚਰਚਾ ਵਿੱਚ ਐਸਸੀ ਭਾਈਚਾਰੇ ਦੇ ਗੁਰੂ ਧਾਮ ਨੂੰ ਲੈ ਕੇ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ। ਜਿਸ ‘ਤੇ ਸਪੀਕਰ ਸੰਧਾਵਾ ਨੇ ਇੱਕ ਕਹਾਵਤ ਦਿੰਦੇ ਹੋਏ ਕਿਹਾ ਕਿ ਛੱਜ ਤਾ ਬੋਲੇ ਛਾਣਨੀ ਕਿਉਂ ਬੋਲੇ। ਜੋ ਲੋਕ ਕਿਸੇ ਦਲਿਤ ਦੇ ਮੱਥਾ ਟੇਕਣ ਤੋਂ ਬਾਅਦ ਮੰਦਰ ਨੂੰ ਗੰਗਾ ਜਲ ਨਾਲ ਇਸ਼ਨਾਨ ਕਰਾਉਂਦੇ ਹਨ। ਉਹ  ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਵਿਸ਼ਵਾਸ ਰੱਖਣ ਵਾਲਿਆਂ ‘ਤੇ ਸਵਾਲ ਚੁੱਕਣਗੇ ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਰਿਆਂ ਨੂੰ ਬਰਾਬਰ ਸਤਿਕਾਰ ਦਿੰਦੇ ਹਨ। ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ ਜਾਂਦਾ ਹੈ, ਤਾਂ ਗੁਰੂ ਰਵਿਦਾਸ ਜੀ ਨੂੰ ਵੀ ਮੱਥਾ ਟੇਕਿਆ ਜਾਂਦਾ ਹੈ, ਉਸ ਸਮੇਂ ਦੌਰਾਨ ਰਾਮਾਨੰਦ ਜੀ, ਨਾਮਦੇਵ ਜੀ ਅਤੇ ਭਗਤ ਕਬੀਰਦਾਸ ਜੀ ਨੂੰ ਵੀ ਮੱਥਾ ਟੇਕਿਆ ਜਾ ਜਾਂਦਾ ਹੈ। ਅਜਿਹੇ ਕੰਮ ਪੰਜਾਬ ਵਿੱਚ ਨਹੀਂ ਚੱਲਣਗੇ, ਉਹ ਕਿਤੇ ਹੋਰ ਚਲਾਏ ਜਾ ਸਕਦੇ ਹਨ।

ਜਦੋਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਅੱਠਵੀਂ ਵਾਰ ਧਮਕੀ ਮਿਲਣ ਬਾਰੇ ਜਦ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੋ ਲੋਕ ਦਰਬਾਰ ਸਾਹਿਬ ਵੱਲ ਅੱਖ ਚੁੱਕ ਦੇਖਣ ਵਾਲਿਆਂ ਦੇ ਹਾਲ ਚੰਗਾ ਨਹੀਂ ਹੋਵੇਗਾ । ਹਰ ਹਾਲਤ ਵਿੱਚ ਦੋਸ਼ੀ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇਗੀ ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ