View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੋਗਾ ਤੋਂ ਇਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿਥੇ ਕਿ ਤਾਏ ਵਲੋਂ ਆਪਣੇ ਸਕੇ ਭਤੀਜੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਾਮਲਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦਾ ਹੈ, ਜਿਥੇ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ।

ਲੋਕਾਂ ਨੇ ਮੁਲਜ਼ਮ ਨੂੰ ਫੜ ਕੀਤਾ ਪੁਲਸ ਹਵਾਲੇ

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਖੇਤਾਂ ਵਿੱਚ ਝਗੜੇ ਦੌਰਾਨ ਤਾਏ ਨੇ ਆਪਣੇ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਤਾਏ ਨੇ ਉਸ ਉਤੇ ਗੱਡੀ ਚੜ੍ਹਾ ਦਿੱਤੀ ਅਤੇ ਆਪਣੇ ਘਰ ਚਲਾ ਗਿਆ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਉਸ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।

ਜ਼ਮੀਨੀ ਵਿਵਾਦ ਨੇ ਧਾਰਿਆ ਖੁਨੀ ਰੂਪ

ਰਿਪੋਰਟ ਮੁਤਾਬਕ ਮਾਛੀਕੇ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਹੀ ਤਾਏ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਅੱਜ ਸ਼ਨੀਵਾਰ ਸਵੇਰੇ ਜਦੋਂ ਦੋਵੇਂ ਖੇਤਾਂ ਵਿੱਚ ਪਹੁੰਚੇ ਤਾਂ ਝਗੜਾ ਇੰਨਾ ਵਧ ਗਿਆ ਕਿ ਤਾਏ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾ ਕੇ ਭਤੀਜੇ ਦਾ ਕਤਲ ਕਰ ਦਿੱਤਾ।

ਸੂਚਨਾ ਮਿਲਣ ਉਤੇ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਸਮੇਤ ਪੁਲਸ ਟੀਮ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ