No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ ਵਿੱਚ ਹੈ। ਭਾਰਤ ਪਾਕਿਸਤਾਨ ਵਿਰੁੱਧ ਇੱਕ ਤੋਂ ਬਾਅਦ ਇੱਕ ਕਾਰਵਾਈ ਕਰ ਰਿਹਾ ਹੈ। ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨੇ ਵੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਜਾਰੀ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਬਦਲਾ ਲੈਣ ਦੀ ਗੱਲ ਕੀਤੀ ਹੈ।

ਪਾਕਿਸਤਾਨ ‘ਚ ਵੜ ਕੇ ਅਜਿਹਾ ਵਿਅਕਤੀ ਮਾਰਾਂਗੇ ਜਿਹੜਾ 1 ਲੱਖ ਦੇ ਹੋਵੇਗਾ ਬਰਾਬਰ

ਇਸ ਪੋਸਟ ਵਿੱਚ ਲਿਖਿਆ ਹੈ, ਤੁਸੀਂ ਸਾਡੇ ਮਾਸੂਮ ਲੋਕਾਂ ਨੂੰ ਮਾਰ ਦਿੱਤਾ ਹੈ, ਹੁਣ ਅਸੀਂ ਪਾਕਿਸਤਾਨ ‘ਚ ਵੜ ਕੇ ਅਜਿਹਾ ਵਿਅਕਤੀ ਮਾਰਾਂਗੇ ਜਿਹੜਾ 1 ਲੱਖ ਦੇ ਬਰਾਬਰ ਹੋਵੇਗਾ । ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ 27 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋਏ ਸਨ। ਦੇਸ਼ ਦੇ ਤਿੰਨ ਅਧਿਕਾਰੀ ਵੀ ਇਸ ਹਮਲੇ ਦਾ ਸ਼ਿਕਾਰ ਹੋਏ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ।

ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ ਵਿੱਚ

ਹਮਲੇ ਤੋਂ ਬਾਅਦ, ਭਾਰਤ ਸਰਕਾਰ ਪਾਕਿਸਤਾਨ ਵਿਰੁੱਧ ਇੱਕ ਤੋਂ ਬਾਅਦ ਇੱਕ ਕਾਰਵਾਈ ਕਰ ਰਹੀ ਹੈ। ਹੁਣ ਹਾਲ ਹੀ ਵਿੱਚ ਭਾਰਤ ਨੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਭਾਰਤ ਸਰਕਾਰ ਨੇ ਭਾਰਤ ਵਿੱਚ ਸੋਸ਼ਲ ਮੀਡੀਆ ਟਵਿੱਟਰ ‘ਤੇ @KhawajaMAsif ਦੇ ਖਾਤੇ ਨੂੰ ਬਲਾਕ ਕਰ ਦਿੱਤਾ ਹੈ। ਇਹ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਭਾਰਤ ਦੀ ਇੱਕ ਵੱਡੀ ਕਾਰਵਾਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ