View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਦਿਨ-ਬ-ਦਿਨ ਹਾਲਤ ਵਿਗੜਦੇ ਹੀ ਜਾ ਰਹੇ ਹਨ, ਆਏ ਦਿਨ ਲੁੱਟ-ਖੋਹ, ਫਿਰੌਤੀ ਵਰਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਲੁਧਿਆਣਾ ਦੇ ਕਾਰ ਕਾਰੋਬਾਰੀ ਤੋਂ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ ਸਾਹਮਣੇ ਆਈਆ ਹੈ। ਧਮਕੀ ਮਿਲਣ ਤੋਂ ਬਾਅਦ ਪੀੜਤ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਿੱਤੀ। ਧਮਕੀ ਦੇਣ ਵਾਲੇ ਨੇ ਅਜੇ ਤੱਕ ਆਪਣੇ ਨਾਮ ਜਾਂ ਕਿਸੇ ਗੈਂਗ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਫਿਲਹਾਲ ਪੀੜਤ ਅਤੇ ਉਸ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ। ਪੀੜਤ ਅਨੁਸਾਰ, 18 ਅਪ੍ਰੈਲ 2026 ਤੋਂ ਉਸ ਦੇ ਮੋਬਾਈਲ ਨੰਬਰ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆ ਰਹੀ ਸੀ। ਜਦੋਂ ਉਸ ਨੇ ਕਾਲ ਰਿਸੀਵ ਕੀਤੀ ਤਾਂ ਦੂਜੇ ਪਾਸੇ ਤੋਂ ਬੋਲਣ ਵਾਲੇ ਵਿਅਕਤੀ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ 1 ਕਰੋੜ ਰੁਪਏ ਨਾ ਦਿੱਤੇ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਪੀੜਤ ਦੀ ਸ਼ਿਕਾਇਤ ‘ਤੇ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਵਾਸੀ ਨਿਊ ਗੁਰੂ ਅੰਗਦ ਦੇਵ ਕਲੋਨੀ, ਨਿਊ ਜਨਤਾ ਨਗਰ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਗਿੱਲ ਰੋਡ ਸਥਿਤ ‘ਕਮਲ ਆਟੋ ਫੀਲਡਸ’ ਦੇ ਨਾਮ ‘ਤੇ ਗੱਡੀਆਂ ਦੀ ਖ਼ਰੀਦੋ-ਫ਼ਰੋਖਤ ਦਾ ਕੰਮ ਕਰਦਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 308(2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਲ ਕਰਨ ਵਾਲੇ ਦੀ ਪਛਾਣ ਅਤੇ ਲੋਕੇਸ਼ਨ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ