View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਲੁਧਿਆਣਾ ‘ਚ ਬੋਰੀ ‘ਚੋਂ ਲੜਕੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮ੍ਰਿਤਕਾ ਦੀ ਆਪਣੇ ਸੱਸ ਤੇ ਸਹੁਰੇ ਨਾਲ ਨਿੱਕੀਆਂ-ਨਿੱਕੀਆਂ ਗੱਲਾਂ ‘ਤੇ ਲੜਾਈ ਹੁੰਦੀ ਰਹਿੰਦੀ ਸੀ। ਸੱਸ ਤੇ ਸਹੁਰੇ ਨੇ ਮਿਲ ਕੇ ਆਪਣੀ ਨੂੰਹ ਰੇਸ਼ਮਾ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਬੀਤੇ ਦਿਨ ਦੋ ਬਾਈਕ ਸਵਾਰ ਨੌਜਵਾਨਾਂ ਨੇ ਫਿਰੋਜ਼ਪੁਰ ਰੋਡ ‘ਤੇ ਡਿਵਾਈਡਰ ‘ਤੇ ਔਰਤ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਸੁੱਟ ਦਿੱਤਾ ਸੀ। 

ਮ੍ਰਿਤਕਾ ਦੀ ਪਛਾਣ ਰੇਸ਼ਮਾ ਵਜੋਂ ਹੋਈ ਹੈ, ਜੋ ਮਹਾਰਾਜ ਨਗਰ ਨੇੜੇ ਸਰਕਟ ਹਾਊਸ ਲੇਨ ਨੰਬਰ 2 ਦੀ ਰਹਿਣ ਵਾਲੀ ਸੀ। ਉਹ ਆਪਣੀ ਸੱਸ ਅਤੇ ਸਹੁਰੇ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਮਾਮਲੇ ‘ਚ ਪੁਲਿਸ ਨੇ ਪਤੀ ਅਤੇ ਸੱਸ-ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਮਕਾਨ ਮਾਲਕ ਨੇ ਕੀਤਾ ਖੁਲਾਸਾ 

ਮਕਾਨ ਮਾਲਕ ਮਨੋਜ ਨੇ ਪੁਲਿਸ ਨੂੰ ਦੱਸਿਆ ਕਿ 9 ਜੁਲਾਈ ਦੀ ਸਵੇਰ ਨੂੰ ਉਸਨੇ ਦੇਖਿਆ ਕਿ ਇੱਕ ਚਾਦਰ ਵਿੱਚ ਕੁਝ ਬੰਨ੍ਹ ਕੇ ਗੇਟ ਦੇ ਕੋਲ ਰੱਖਿਆ ਹੋਇਆ ਸੀ। ਉਸਨੇ ਸੋਚਿਆ ਕਿ ਸ਼ਾਇਦ ਕਿਸ਼ਨ ਦਾ ਪਰਿਵਾਰ ਅੱਜ ਕਮਰਾ ਖਾਲੀ ਨਹੀਂ ਕਰ ਰਿਹਾ। ਇਸੇ ਲਈ ਉਹ ਸਮਾਨ ਕੱਢ ਰਿਹਾ ਹੈ ਪਰ ਜਿਵੇਂ ਹੀ ਮੈਂ ਇੰਟਰਨੈੱਟ ‘ਤੇ ਬੋਰੀ ਵਿੱਚ ਮਿਲੀ ਲਾਸ਼ ਦੀ ਵੀਡੀਓ ਦੇਖੀ, ਲੱਗਾ ਕਿ ਕਿਸ਼ਨ ਅਤੇ ਉਸਦੀ ਪਤਨੀ ਦੁਲਾਰੀ ਨੇ ਮਿਲ ਕੇ ਆਪਣੀ ਨੂੰਹ ਦਾ ਕਤਲ ਕੀਤਾ ਹੈ ਅਤੇ ਦੋ ਨੌਜਵਾਨਾਂ ਨੂੰ ਲਾਸ਼ ਦਾ ਨਿਪਟਾਰਾ ਕਰਨ ਲਈ ਕਿਹਾ ਹੈ। ਜਿਸ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। 

ਦੋਸ਼ੀਆਂ ਦੀ ਪਹਿਚਾਣ 

ਦੋਸ਼ੀਆਂ ਦੀ ਪਛਾਣ ਸਹੁਰਾ ਕਿਸ਼ਨ, ਸੱਸ ਦੁਲਾਰੀ ਅਤੇ ਅਜੈ ਵਜੋਂ ਹੋਈ ਹੈ। ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਪੁਲਿਸ ਇਸ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਕਰੇਗੀ। ਅਜੈ ਕੁਮਾਰ ਅਤੇ ਇੱਕ ਹੋਰ ਵਿਅਕਤੀ ਲਾਸ਼ ਦਾ ਨਿਪਟਾਰਾ ਕਰਨ ਵਾਲਿਆਂ ਵਿੱਚ ਸ਼ਾਮਲ ਹਨ। ਦੋਵਾਂ ਮੁਲਜ਼ਮਾਂ ਨੇ ਰੇਸ਼ਮਾ ਦੀ ਲਾਸ਼ ਦਾ ਨਿਪਟਾਰਾ ਕਰਨ ਲਈ ਆਰਤੀ ਚੌਕ ਨੇੜੇ ਬੋਰੀ ਸੁੱਟ ਦਿੱਤੀ। ਉਨ੍ਹਾਂ ਨੂੰ ਰਾਹਗੀਰਾਂ ਨੇ ਰੋਕਿਆ ਪਰ ਦੋਵੇਂ ਨੌਜਵਾਨ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਭੱਜ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ