View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਬਦਨਾਮ ਡਰੱਗ ਲਾਰਡ ਅਤੇ ਕੈਟਾਗਰੀ-ਬੀ ਗੈਂਗਸਟਰ ਪੰਕਜ ਰਾਜਪੂਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਸਤੀ ਜੋਧੇਵਾਲ ਦੀ ਪੁਲਿਸ ਨੇ ਉਸ ਨੂੰ 8 ਸਾਲ ਪੁਰਾਣੇ ਇਰਾਦਾ-ਏ-ਕਤਲ ਦੇ ਮਾਮਲੇ ਵਿੱਚ ਫੜਿਆ ਹੈ।

ਕੋਰਟ ਨੇ ਐਲਾਨਿਆ ਸੀ ਭਗੌੜਾ

ਪੰਕਜ ਰਾਜਪੂਤ ‘ਤੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਇਲਜ਼ਾਮ ਹੈ। ਅਦਾਲਤ ਨੇ ਉਸ ਨੂੰ ਪਹਿਲਾਂ ਹੀ ਇਸ ਕੇਸ ਵਿੱਚ ਭਗੌੜਾ (PO) ਐਲਾਨਿਆ ਹੋਇਆ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਲਗਭਗ 16 ਅਪਰਾਧਿਕ ਮਾਮਲੇ ਦਰਜ ਹਨ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਨੇ ਉਸ ਨੂੰ ਲੁਧਿਆਣਾ ਦੇ ਜਮਾਲਪੁਰ ਇਲਾਕੇ ਤੋਂ ਫੜਿਆ ਸੀ, ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਮਿਲ ਸਕੇ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 5 ਮਈ 2018 ਨੂੰ ਪੰਕਜ ਰਾਜਪੂਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ 21 ਸਾਲਾ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਮੁਲਜ਼ਮ ਨੌਜਵਾਨ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਪੀੜਤ ਨੇ ਇਸ ਤੋਂ ਪਹਿਲਾਂ ਆਪਣੇ ਦੋਸਤ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਬਿਆਨ ਦਿੱਤਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ – ਜਲੰਧਰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਰਕਾਰੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਲੋਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਚਕੂਲਾ ਦੇ ਸੈਰ-ਸਪਾਟਾ ਸਥਾਨ ਮੋਰਨੀ ਹਿਲਜ਼ ਵਿੱਚ ਐਤਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਅੰਮ੍ਰਿਤਸਰ ਵਿੱਚ ਸਰਹੱਦੀ ਇਲਾਕੇ ਤੋਂ ਸੀਮਾ

|

|

|

ਖ਼ਬਰਿਸਤਾਨ ਨੈੱਟਵਰਕ:ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ