View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ ਹਸਪਤਾਲ ਦੇ ਬਾਹਰ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦੌਰਾਨ 3 ਲੋਕ ਜ਼ਖਮੀ ਹੋ ਗਏ ਜਦ ਕਿ ਇੱਕ ਨੌਜਵਾਨ ਦੇ ਪਰ ‘ਚ ਗੋਲੀ ਲੱਗਣ ਕਾਰਣ ਉਸ ਨੂੰ DMC ਹਸਪਤਾਲ ਰੈਫ਼ਰ ਕੀਤਾ ਗਿਆ। ਇਸ ਘਟਨਾ ਦੀ ਸੀਸੀਟੀਵੀ ਫੁੱਟੇਜ ਵੀ ਸਾਹਮਣੇ ਆਈ ਹੈ। ਜਾਂਚ ਮੁਤਾਬਕ ਇਸ ਝਗੜੇ ਦੀ ਸ਼ੁਰੂਆਤ ਕੋਚਰ ਮਾਰਕੀਟ ਦੇ ਕੋਲ ਹੋਈ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਆਸ-ਪਾਸ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਵੀ ਭਾਲ ਕਰ ਰਹੀ ਹੈ,ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।

ਜਾਣਕਾਰੀ ਅਨੁਸਾਰ ਜਵਾਹਰ ਨਗਰ ਕੈਂਪ ਨੇੜੇ ਕੁਝ ਲੋਕ ਧਾਰਮਿਕ ਯਾਤਰਾ ਲਈ ਬੱਸਾਂ ਤਿਆਰ ਕਰ ਰਹੇ ਸਨ, ਜਿਸ ਦੌਰਾਨ ਦੂਜੀ ਧਿਰ ਦੇ ਕੁਝ ਨੌਜਵਾਨਾਂ ਨਾਲ ਉਨ੍ਹਾਂ ਦੀ ਮਾਮੂਲੀ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਗੱਲ ਇੰਨੀ ਵੱਧ ਗਈ ਕਿ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ 3 ਲੋਕ ਜ਼ਖਮੀ ਹੋ ਗਏ।

ਇਸ ਤੋਂ ਬਾਅਦ ਦੂਜੀ ਧਿਰ ਵੱਲੋਂ ਸਿਵਲ ਹਸਪਤਾਲ ਇਲਾਜ ਕਰਵਾਉਣ ਜਾ ਰਹੇ ਜ਼ਖਮੀਆਂ ਦਾ ਪਿੱਛਾ ਕਰ ਉਨ੍ਹਾਂ ‘ਤੇ ਤਿਨ ਰਾਉਂਡ ਫਾਇਰ ਕੀਤੇ, ਜਿਸ ਦੌਰਾਨ ਇੱਕ ਨੌਜਵਾਨ ਦੇ ਪੈਰ ‘ਚ ਗੋਲੀ ਲੱਗੀ, ਜਿਸ ਨੂੰ ਅੱਗੇ ਰੈਫ਼ਰ ਕੀਤਾ ਗਿਆ।

ਜਦੋਂ ਜ਼ਖਮੀ ਧਿਰ ਆਪਣਾ ਇਲਾਜ ਕਰਵਾਉਣ ਅਤੇ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਵੱਲ ਜਾ ਰਹੀ ਸੀ, ਤਾਂ ਦੂਜੇ ਗੁੱਟ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਹਸਪਤਾਲ ਦੇ ਬਿਲਕੁਲ ਕੋਲ ਹਮਲਾਵਰਾਂ ਨੇ ਉਨ੍ਹਾਂ ਨੂੰ ਦੁਬਾਰਾ ਘੇਰ ਲਿਆ ਅਤੇ ਸ਼ਰੇਆਮ ਤਿੰਨ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਨੌਜਵਾਨ ਦੇ ਪੈਰ ‘ਚ ਗੋਲੀ ਲੱਗ ਗਈ ।

ਪੁਲਿਸ ਅਨੁਸਾਰ, ਇਹ ਸਾਰਾ ਵਿਵਾਦ ਜਵਾਹਰ ਨਗਰ ਕੈਂਪ ਵਿੱਚ ਤੀਰਥ ਯਾਤਰਾ ‘ਤੇ ਜਾਣ ਵਾਲੀਆਂ ਬੱਸਾਂ ਨੂੰ ਲੈ ਕੇ ਸ਼ੁਰੂ ਹੋਇਆ ਸੀ। ਝਗੜੇ ਤੋਂ ਬਾਅਦ ਜਦੋਂ ਇੱਕ ਪੱਖ ਇਲਾਜ ਲਈ ਹਸਪਤਾਲ ਜਾ ਰਿਹਾ ਸੀ, ਤਾਂ ਦੂਜੇ ਪੱਖ ਨੇ ਰਸਤੇ ਵਿੱਚ ਹੀ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ