View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਲੁਧਿਆਣਾ ਦੇ ਸੀ.ਐਮ.ਸੀ. ਚੌਕ ਦੇ ਕੋਲ ਲੋਕਾਂ ਨੇ ਬੱਚਾ ਵੇਚ ਰਹੇ ਕੁਝ ਲੋਕਾਂ ਨੂੰ ਰੰਗੇ ਹੱਥੀਂ ਫੜ ਲਿਆ। ਜਦੋਂ ਲੋਕਾਂ ਨੇ ਮਹਿਲਾ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਨੇ ਬੱਚੇ ਨੂੰ 2 ਲੱਖ ਰੁਪਏ ਵਿੱਚ ਖਰੀਦਿਆ ਹੈ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ।

ਮੋਗਾ ਤੋਂ ਬੱਚਾ ਖਰੀਦਣ ਆਈ ਸੀ ਮਹਿਲਾ

ਪੁਲਿਸ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮਨਦੀਪ ਕੌਰ ਨਾਂ ਦੀ ਮਹਿਲਾ ਨੇ ਦੱਸਿਆ ਕਿ ਉਹ ਬੱਚਾ ਖਰੀਦਣ ਲਈ ਮੋਗਾ ਤੋਂ ਆਈ ਸੀ। ਬੱਚਾ ਵੇਚਣ ਵਾਲੀ ਰੁਚੀ ਨੇ ਉਸ ਤੋਂ 2 ਲੱਖ 10 ਹਜ਼ਾਰ ਰੁਪਏ ਮੰਗੇ ਸਨ। ਉਸ ਨੇ ਕਿਹਾ ਸੀ ਕਿ ਡੇਢ ਲੱਖ ਰੁਪਏ ਬੱਚੇ ਦੀ ਮਾਂ ਨੂੰ ਦਿੱਤੇ ਜਾਣਗੇ, ਜਦਕਿ 60 ਹਜ਼ਾਰ ਰੁਪਏ ਉਹ ਖੁਦ ਰੱਖੇਗੀ। ਮਨਦੀਪ ਕੌਰ ਇਸ ਲਈ ਤਿਆਰ ਹੋ ਗਈ ਅਤੇ ਬੱਚਾ ਖਰੀਦਣ ਲਈ ਲੁਧਿਆਣਾ ਦੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੇ ਨੇੜੇ ਪਾਰਕ ਵਿੱਚ ਪਹੁੰਚ ਗਈ।

ਪੁਲਿਸ ਨੇ ਰੇਡ ਕਰਕੇ ਇਨ੍ਹਾਂ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਮੁਤਾਬਕ 15 ਫਰਵਰੀ ਦੀ ਦੁਪਹਿਰ ਨੂੰ ਬੱਚਾ ਖਰੀਦਣ ਅਤੇ ਵੇਚਣ ਵਾਲੇ ਸਾਰੇ ਲੋਕ ਪਾਰਕ ਵਿੱਚ ਇਕੱਠੇ ਹੋਏ ਸਨ। ਜਦੋਂ ਲੋਕਾਂ ਨੇ ਉੱਥੇ ਸ਼ੱਕੀ ਗਤੀਵਿਧੀਆਂ ਦੇਖੀਆਂ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਲੋਕਾਂ ਨੇ ਬੱਚੇ ਨੂੰ ਲਗਾਤਾਰ ਰੋਂਦੇ ਹੋਏ ਦੇਖਿਆ ਸੀ ਅਤੇ ਜਿਸ ਮਹਿਲਾ ਦੀ ਗੋਦ ਵਿੱਚ ਉਹ ਸੀ, ਉਹ ਉਸਨੂੰ ਚੁੱਪ ਨਹੀਂ ਕਰਵਾ ਪਾ ਰਹੀ ਸੀ। ਬੱਚਾ ਨਵਜੰਮਿਆ ਸੀ, ਜਿਸ ਕਾਰਨ ਲੋਕਾਂ ਨੂੰ ਸ਼ੱਕ ਹੋ ਗਿਆ। ਇਸ ਮਾਮਲੇ ਵਿੱਚ ਇੱਕ BAMS ਡਾਕਟਰ ਸਮੇਤ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਦਕਿ ਮੌਕੇ ਤੋਂ 5 ਲੋਕਾਂ ਨੂੰ ਫੜਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਤਰਨਤਾਰਨ ਵਿਚ ਵਿਆਹ ਦੌਰਾਨ ਇਕ ਵੱਡੀ ਵਾਰਦਾਤ ਵਾਪਰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਇਕ ਵੱਡਾ ਇਨਕਾਊਂਟਰ ਹੋਇਆ। ਜਾਣਕਾਰੀ

|

|

|

ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਹੋਇਆ ਵਿਆਹ ਉਸ ਵੇਲੇ ਚਰਚਾ ਵਿਚ

|

|

|

ਖਬਰਿਸਤਾਨ ਨੈੱਟਵਰਕ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰੋਜ਼ਾਨਾ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

|

|

|

ਬੁੱਧਵਾਰ, ੭ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੩੭) ਸੋਰਠਿ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਜ਼ੀ ਗੁੱਲਾ ਨੇੜੇ ਬਾਇਕ ਸਵਾਰ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਹਾਦਸੇ ਦਾ ਸ਼ਿਕਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ