View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਬਦਮਾਸ਼ ਬੇਖੌਫ਼ ਹੋ ਕੇ ਲੁੱਟ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿੱਥੇ ਗਿੱਲ ਪਿੰਡ ਦੇ ਨੇੜੇ ਦੇ ਇੱਕ ਪਿੰਡ ਤੋਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਤੇਜਧਾਰ ਹਥਿਆਰ ਨਾਲ ਇੱਕ ਵਪਾਰੀ ਅਤੇ ਉਸ ਦੇ ਪੁੱਤਰ ‘ਤੇ ਜਾਨਲੇਵਾ ਹਮਲਾ ਕੀਤਾ। ਇਸ ਦੌਰਾਨ ਬਦਮਾਸ਼ ਐਕਟਿਵਾ ਤੇ ਨਕਦੀ ਲੁੱਟ ਕੇ ਫਰਾਰ ਹੋ ਗਏ।

ਇਹ ਘਟਨਾ 26 ਫਰਵਰੀ ਦੀ ਦੱਸੀ ਜਾ ਰਹੀ ਹੈ, ਪਰ ਪੁਲਿਸ ਨੇ 13 ਦਿਨ ਬੀਤ ਜਾਣ ‘ਤੇ ਵੀ ਮਾਮਲਾ ਦਰਜ ਨਹੀਂ ਕੀਤਾ। ਇੱਕ ਡਿਪਾਰਟਮੈਂਟਲ ਸਟੋਰ ਦੇ ਮਾਲਕ ਅਸ਼ੋਕ ਕੁਮਾਰ ਅਤੇ ਉਨ੍ਹਾਂ ਦਾ ਪੁੱਤਰ ਪੁਨੀਤ ਕੁਮਾਰ ਰਾਤ ਕਰੀਬ 10 ਵਜੇ ਦੁਕਾਨ ਵਧਾ ਕੇ ਆਪਣੀ ਕਾਲੇ ਰੰਗ ਦੀ ਐਕਟਿਵਾ ‘ਤੇ ਘਰ ਜਾ ਰਹੇ ਸੀ। ਜਦੋਂ ਉਹ ਟੋਬਾ ਪਿੰਡ ਦੇ ਬਾਹਰ ਪਹੁੰਚੇ ਤਾਂ ਦੋ ਮੋਟਰਸਾਈਕਲਾਂ ‘ਤੇ ਸਵਾਰ 5 ਲੁਟੇਰਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਪੁਨੀਤ ਗੰਭੀਰ ਜ਼ਖਮੀ ਹੋ ਗਿਆ । ਉਸਦੇ ਸਿਰ ‘ਤੇ ਸਰੀਰ ‘ਤੇ 17 ਟਾਂਕੇ ਲੱਗੇ। ਇਸ ਸਾਰੀ ਘਟਨਾ ਦੀ ਸੀਸੀਟੀਵੀ ‘ਚ ਕੈਦ ਹੋ ਗਈ ਹੈ।

ਪਰਿਵਾਰ ਨੇ ਪੁਲਿਸ ‘ਤੇ ਲਗਾਏ ਦੋਸ਼

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਟਨਾ ਦੇ ਤੁਰੰਤ ਬਾਅਦ ਪੁਲਿਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ FIR ਦਰਜ ਨਹੀਂ ਕੀਤੀ। ਹਾਲਾਂਕਿ ਸੀਸੀਟੀਵੀ ਵਿੱਚ ਸਭ ਕੁਝ ਸਾਫ਼ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ