View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਤਾਮਿਲਨਾਡੂ ਦੇ ਤਿਰੂਚਿਰਾਪੱਲੀ ਸਥਿਤ ਸਮਾਯਪੁਰਮ ਮਰੀਅੰਮਨ ਮੰਦਰ ਦੀ ਛੱਤ ਡਿੱਗਣ ਕਾਰਣ ਦਰਦਨਾਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ‘ਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਹ ਘਟਨਾ ਸੰਨਾਥੀ ਸਟ੍ਰੀਟ ਮੰਡਪਮ ਵਿੱਚ ਉਸ ਸਮੇਂ ਹੋਈ, ਜਦੋਂ ਦਰਸ਼ਨਾਂ ਲਈ ਆਏ ਸ਼ਰਧਾਲੂ ਉੱਥੇ ਸੌ ਰਹੇ ਸਨ।

ਪੁਲਿਸ ਅਨੁਸਾਰ, ਤੰਜਾਵੁਰ ਜ਼ਿਲ੍ਹੇ ਦੀ ਰਹਿਣ ਵਾਲੀ 32 ਸਾਲਾ ਨਾਦੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਜ਼ਖਮੀਆਂ ਨੂੰ ਹੋਰ ਸ਼ਰਧਾਲੂਆਂ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਮਹਾਤਮਾ ਗਾਂਧੀ ਮੈਮੋਰੀਅਲ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ