No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ‘ਚ 18 ਯਾਤਰੀਆਂ ਨਾਲ ਭਰੀ ਬੱਸ ਅਲਕਨੰਦਾ ਨਦੀ ‘ਚ ਡਿੱਗ ਗਈ | ਇਸ ਹਾਦਸੇ ‘ਚ 1 ਦੀ ਮੌਤ ਹੋ ਗਈ| ਜਦਕਿ 7 ਲੋਕ ਜ਼ਖਮੀ ਹੋ ਗਏ ਹਨ | ਜਿਸ ‘ਚੋਂ 10 ਲੋਕ ਲਾਪਤਾ ਹੈ| 

ਜਦ ਕਈ ਅਜੇ ਵੀ 10 ਲੋਕ ਲਾਪਤਾ ਹਨ| ਜਿਨ੍ਹਾਂ ਦੀ ਤਲਾਸ਼ ਲਈ ਕੋਸ਼ਿਸ਼ ਕਰ ਰਹੀ ਹੈ| ਇਹ ਹਾਦਸਾ ਸਵੇਰੇ ਬਦ੍ਰੀਨਾਥ ਹਾਈ ਵੇਅ ਦੇ ਘੋਲੀਤੀਰ ‘ਚ ਹੋਇਆ ਹੈ| ਬੱਸ ਕਿਵੇਂ ਡਿੱਗੀ, ਇਹ ਹਾਦਸਾ ਕਿਵੇਂ  ਹੋਇਆ ਇਸ ਦੀ ਅਜੇ ਤਕ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ | ਖਰਾਬ ਮੌਸਮ ਅਤੇ ਮੀਂਹ ਕਾਰਨ ਨਦੀ ਦਾ  ਵਹਾਅ ਤੇਜ਼ ਸੀ | ਜਿਸ ਕਾਰਨ ਬੱਸ ਵੀ ਨਦੀ ‘ਚ ਸਮਾ ਗਈ ਹੈ |

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਸ਼ਾਸਨਿਕ ਪੱਧਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ

|

|

|

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ