View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਦੇਰ ਰਾਤ ਇੱਕ 33 ਸਾਲਾ ਨੌਜਵਾਨ ਮਨਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਮੁਤਾਬਕ ਇਹ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ।

ਇਹ ਘਟਨਾ ਰਾਤ ਕਰੀਬ 10:30 ਵਜੇ ਦੀ ਹੈ। ਮਨਜੀਤ ਸਿੰਘ ਪਿੰਡ ਭੁੱਲਰ ਵਿੱਚ ਇੱਕ ਚਿਕਨ ਸ਼ਾਪ ਦੇ ਬਾਹਰ ਆਪਣੀ ਗੱਡੀ ਵਿੱਚ ਬੈਠਾ ਸੀ। ਇਸ ਦੌਰਾਨ 3 ਬਾਈਕਾਂ ‘ਤੇ ਸਵਾਰ ਹੋ ਕੇ ਆਏ 8 ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਰੀਬ 4 ਤੋਂ 5 ਰਾਊਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 3 ਗੋਲੀਆਂ ਮਨਜੀਤ ਨੂੰ ਲੱਗੀਆਂ।

ਪਰਿਵਾਰ ਦਾ ਬਿਆਨ: ਮ੍ਰਿਤਕ ਦੇ ਭਰਾ ਮਲਕੀਤ ਨੇ ਦੱਸਿਆ ਕਿ ਉਸ ਨੇ ਆਪਣੀ ਅੱਖੀਂ ਇਹ ਵਾਰਦਾਤ ਦੇਖੀ। ਹਮਲਾਵਰਾਂ ਵਿੱਚ ਗੁਰਸਾਹਿਬ, ਹਰਪਾਲ, ਰਣਧੀਰ ਅਤੇ ਜਗਬੀਰ ਸਮੇਤ 4 ਹੋਰ ਅਣਪਛਾਤੇ ਲੋਕ ਸ਼ਾਮਲ ਸਨ। ਮ੍ਰਿਤਕ ਮਨਜੀਤ ਸਿੰਘ ਆਪਣੇ ਪਿੱਛੇ 4 ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਮੁਤਾਬਕ ਇਹ ਸਾਰੀ ਵਾਰਦਾਤ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਛਾਪੇਮਾਰੀ ਜਾਰੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

|

|

|

ਖਬਰਿਸਤਾਨ ਨੈੱਟਵਰਕ– ਮਸ਼ਹੂਰ ਸੂਫ਼ੀ ਗਾਇਕਾਵਾਂ, ਨੂਰਾਂ ਸਿਸਟਰਜ਼ ਦੇ ਪਿਤਾ, ਆਪਣੀ

|

|

|

ਖਬਰਿਸਤਾਨ ਨੈੱਟਵਰਕ- ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦਹਿਸ਼ਤ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ