View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਣੀਪੁਰ ਦੇ ਉਖਰੁਲ ਵਿੱਚ ਹਿੰਸਾ ਭੜਕ ਗਈ ਹੈ। ਹਿੰਸਾ ਦੌਰਾਨ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਗੋਲੀਆਂ ਵੀ ਚੱਲੀਆਂ। ਇਹ ਹਿੰਸਾ ਉਖਰੁਲ ਦੇ ਤੰਗਖੁਲ ਨਗਾ ਭਾਈਚਾਰੇ ਦੇ ਇੱਕ ਮੈਂਬਰ ‘ਤੇ ਹੋਏ ਕਥਿਤ ਹਮਲੇ ਦੇ ਵਿਰੋਧ ਵਿੱਚ ਭੜਕੀ ਹੈ। ਹਿੰਸਾ ਦੌਰਾਨ ਕਰੀਬ 30 ਖਾਲੀ ਪਏ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਹਾਲਾਤ ਨੂੰ ਦੇਖਦੇ ਹੋਏ ਸਰਕਾਰ ਨੇ ਪੰਜ ਦਿਨਾਂ ਲਈ ਇੰਟਰਨੈੱਟ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਹਿੰਸਾ ਨਗਾ ਅਤੇ ਕੁਕੀ ਭਾਈਚਾਰੇ ਵਿਚਕਾਰ ਭੜਕੀ ਹੈ।

ਹਿੰਸਾ ਦਾ ਮੁੱਖ ਕਾਰਨ ਅਤੇ ਅਸਰ

ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਉਖਰੁਲ ਦੇ ਲਿਟਨ ਸਰੇਖੋਂਗ ਪਿੰਡ ਵਿੱਚ ਭੜਕੀ, ਜਿੱਥੇ ਹਮਲਾਵਰਾਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਹਵਾਈ ਫਾਇਰਿੰਗ ਵੀ ਕੀਤੀ। ਹਿੰਸਾ ਦੇ ਡਰੋਂ ਕਈ ਪਿੰਡ ਵਾਸੀ ਆਪਣੇ ਘਰ ਛੱਡ ਕੇ ਸੁਰੱਖਿਅਤ ਟਿਕਾਣਿਆਂ ‘ਤੇ ਚਲੇ ਗਏ।

ਪੈਰਾ-ਮਿਲਟਰੀ ਫੋਰਸ ਤਾਇਨਾਤ

ਸਥਾਨਕ ਲੋਕਾਂ ਨੇ ਇਲਾਕੇ ਵਿੱਚ ਗੋਲੀਬਾਰੀ ਰੋਕਣ ਵਿੱਚ ਅਸਫ਼ਲ ਰਹਿਣ ਕਾਰਨ ਸੁਰੱਖਿਆ ਬਲਾਂ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਰਕਾਰ ਨੇ ਹਾਲਾਤ ਨੂੰ ਕਾਬੂ ਹੇਠ ਕਰਨ ਲਈ ਇਲਾਕੇ ਵਿੱਚ ਪੈਰਾ-ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਹੈ। ਫਿਲਹਾਲ ਸਥਿਤੀ ਤਣਾਅਪੂਰਨ ਪਰ ਸ਼ਾਂਤ ਬਣੀ ਹੋਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਬਸਤੀ ਦਾਨਿਸ਼ਮੰਦਾ ਵਿੱਚ ਬਿਜਲੀ ਦੇ ਮੀਟਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਵਾਰਡ-84 ਦੇ ਕਾਂਗਰਸੀ ਕੌਂਸਲਰ ਨੀਰਜ ਜੱਸਲ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਅਤੇ ਡਰੱਗ ਇੰਸਪੈਕਟਰ ਨੇ ਸਾਂਝੇ ਤੌਰ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਦੇ ਸੂਬੇ ਇੰਡੀਆਨਾ ਨੇ ਗੈਰ-ਕਾਨੂੰਨੀ ਤੌਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ