View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਸ਼ਰਾਬ ਦੇ ਠੇਕੇ ਟੁੱਟਣ ਤੋਂ ਪਹਿਲਾਂ ਹੀ ਖਰੀਦਦਾਰੀ ਦਾ ਮਾਹੌਲ ਤੇਜ਼ ਹੋ ਗਿਆ ਹੈ। ਮਿਲਾਪ ਚੌਕ ਦੇ ਨੇੜੇ ਸਥਿਤ ਠੇਕਿਆਂ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿੱਥੇ ਹਾਲਾਤ ਕਿਸੇ ਮੇਲੇ ਜਾਂ ਵੱਡੀ ਸੇਲ ਵਰਗੇ ਨਜ਼ਰ ਆਏ। ਸਥਾਨਕ ਲੋਕਾਂ ਮੁਤਾਬਕ, ਸਸਤੀਆਂ ਦਰਾਂ ‘ਤੇ ਸ਼ਰਾਬ ਮਿਲਣ ਦੀ ਖ਼ਬਰ ਤੇਜ਼ੀ ਨਾਲ ਫੈਲ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਠੇਕਿਆਂ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਕਈ ਲੋਕ ਸਿਰਫ਼ ਬੋਤਲਾਂ ਹੀ ਨਹੀਂ, ਸਗੋਂ ਪੂਰੀਆਂ-ਪੂਰੀਆਂ ਪੇਟੀਆਂ ਖਰੀਦ ਕੇ ਆਪਣੇ ਘਰ ਲੈ ਜਾਂਦੇ ਦਿਖਾਈ ਦਿੱਤੇ।

ਇਸ ਦੌਰਾਨ ਨਾ ਤਾਂ ਕਿਸੇ ਤਰ੍ਹਾਂ ਦੀ ਪਾਬੰਦੀ ਨਜ਼ਰ ਆਈ ਅਤੇ ਨਾ ਹੀ ਨਿਯਮਾਂ ਦੀ ਪਾਲਣਾ ਹੁੰਦੀ ਦਿਖੀ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਨੇੜੇ ਹੀ ਪੁਲਿਸ ਚੌਕੀਆਂ ਹੋਣ ਦੇ ਬਾਵਜੂਦ ਮੌਕੇ ‘ਤੇ ਪੁਲਿਸ ਦੀ ਮੌਜੂਦਗੀ ਨਹੀਂ ਦਿਖੀ।

ਲੋਕਾਂ ਦਾ ਕਹਿਣਾ ਹੈ ਕਿ ਇੰਨੇ ਵੱਡੇ ਪੱਧਰ ‘ਤੇ ਹੋ ਰਹੀ ਖਰੀਦੋ-ਫਰੋਖਤ ਦੇ ਵਿਚਕਾਰ ਪੁਲਿਸ ਅਤੇ ਐਕਸਾਈਜ਼ ਵਿਭਾਗ ਨੂੰ ਨਿਗਰਾਨੀ ਰੱਖਣੀ ਚਾਹੀਦੀ ਸੀ, ਪਰ ਇੱਥੇ ਹਾਲਾਤ ਇਸ ਦੇ ਉਲਟ ਨਜ਼ਰ ਆਏ। ਇਸ ਪੂਰੇ ਘਟਨਾਕ੍ਰਮ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

|

|

|

ਬੁੱਧਵਾਰ, ੧੯ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਧਨਾਸਿਰੀ ਮਹਲਾ ੩

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ