View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਚੀਨ ‘ਚ ਭਾਰੀ ਮੀਂਹ ਅਤੇ ਭੂਮੀ ਦੇ ਖਿਸਕਣ ਕਾਰਨ ਭਿਆਨਕ ਤਬਾਹੀ ਹੋਈ ਹੈ। ਚੀਨ ਦੀ ਰਾਜਧਾਨੀ ਬੀਜਿੰਗ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹੜ੍ਹ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 80 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ।  ਬੁਲਡੋਜ਼ਰ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।



ਸਕੂਲ ਅਤੇ ਨੈੱਟਵਰਕ ਸੇਵਾਵਾਂ ਬੰਦ  

ਬੀਜਿੰਗ ਦੇ ਨਾਲ ਲੱਗਦੇ ਹੇਬੇਈ ਸੂਬੇ ਦੇ ਲੁਆਨਪਿੰਗ ਕਾਉਂਟੀ ਵਿੱਚ ਸੋਮਵਾਰ ਨੂੰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਲੋਕ ਲਾਪਤਾ ਹਨ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ‘ਚ ਨੈੱਟਵਰਕ ਬੰਦ ਹੈ, ਸੰਪਰਕ ਕਰਨਾ ਮੁਸ਼ਕਿਲ ਹੋ ਗਿਆ ਹੈ। ਬੀਜਿੰਗ ਪ੍ਰਸ਼ਾਸਨ ਨੇ ਬੀਤੇ ਦਿਨ ਟਾਪ ਲੈਵਲ ਐਮਰਜੈਂਸੀ ਅਲਰਟ ਜਾਰੀ ਕੀਤਾ। ਇਸ ਦੇ ਨਾਲ ਹੀ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਸਾਰੀ ਦੇ ਕੰਮ ਅਤੇ ਬਾਹਰੀ ਗਤੀਵਿਧੀਆਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਆਵਾਜਾਈ ਠੱਪ

ਰਾਜਧਾਨੀ ਬੀਜਿੰਗ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਪਾਣੀ ਭਰਨ ਕਾਰਨ ਸਥਿਤੀ ਬੇਕਾਬੂ ਹੋ ਗਈ ਹੈ। ਪਾਣੀ ਭਰਨ ਅਤੇ ਜ਼ਮੀਨ ਖਿਸਕਣ ਕਾਰਨ ਦਰਜਨਾਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਕਈ ਇਲਾਕਿਆਂ ਵਿੱਚ ਪਾਰਕਿੰਗ ਥਾਵਾਂ ‘ਤੇ ਖੜ੍ਹੇ ਵਾਹਨ ਵੀ ਡੁੱਬੇ ਗਏ ਹਨ। ਬਚਾਅ ਕਰਮਚਾਰੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਪਲਾਸਟਿਕ ਬੇਸਿਨਾਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਕੱਢਿਆ। ਬੀਜਿੰਗ ਦੇ ਹੁਆਇਰੋ ਜ਼ਿਲ੍ਹੇ ਵਿੱਚ ਹੜ੍ਹ ਕਾਰਨ ਇੱਕ ਪੁਲ ਢਹਿ ਗਿਆ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ