No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਇੰਦੌਰ ਦੇ ਇੱਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਣ ਕਰੋੜਾਂ ਰੁਪਏ ਦੇ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ।

 ਮੀਡੀਆ ਰਿਪੋਰਟ ਮੁਤਾਬਕ ਇੰਦੌਰ ਦੇ ਹਾਈ ਸਟਰੀਟ ਅਪੋਲੋ ਮਾਲ ਵਿੱਚ ਭਿਆਨਕ ਅੱਗ ਲੱਗ ਗਈ, ਅੱਗ ਲੱਗਣ ਕਾਰਨ ਲਗਭਗ 2 ਕਰੋੜ ਰੁਪਏ ਦਾ ਸਾਮਾਨ ਸੜ ਗਿਆ। ਫਾਇਰ ਵਿਭਾਗ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਸ਼ੀਲ ਕੁਮਾਰ ਦੂਬੇ ਨੇ ਦੱਸਿਆ ਕਿ ਸ਼ਹਿਰ ਦੇ ਦੇਵਾਸ ਨਾਕਾ ਖੇਤਰ ਵਿੱਚ ਸਥਿਤ ਇੱਕ ਸ਼ਾਪਿੰਗ ਮਾਲ ਦੇ ਬੇਸਮੈਂਟ ਅਤੇ ਪਹਿਲੀ ਮੰਜ਼ਿਲ ਵਿੱਚ ਅੱਗ ਲੱਗ ਗਈ, ਜਿਸ ਨਾਲ ਚਾਰ ਮੰਜ਼ਿਲਾ ਵਪਾਰਕ ਇਮਾਰਤ ਧੂੰਏਂ ਨਾਲ ਭਰ ਗਈ। 

ਅੱਗ ਲੱਗਣ ਕਾਰਨ ਮਹਿੰਗੇ ਬ੍ਰਾਂਡ ਦੇ ਕੱਪੜੇ ਵੇਚਣ ਵਾਲੇ ਸ਼ਾਪਿੰਗ ਮਾਲ ਵਿੱਚ ਲਗਭਗ 2 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਲ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਖੁੱਲ੍ਹੀ ਸੀ। ਏਐਸਆਈ ਨੇ ਦੱਸਿਆ ਕਿ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਫਿਲਹਾਲ ਅੱਗ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਇੰਦੌਰ ਦੇ ਹਾਈ ਸਟਰੀਟ ਅਪੋਲੋ ਮਾਲ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਇਮਾਰਤ ਧੂੰਏਂ ਨਾਲ ਭਰ ਗਈ ਅਤੇ ਦਹਿਸ਼ਤ ਫੈਲ ਗਈ। ਲੋਕ ਸੁਰੱਖਿਅਤ ਬਾਹਰ ਆ ਗਏ। ਅੱਗ ਬੁਝਾਊ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ