No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਹਰ ਜਗ੍ਹਾਂ ਭਾਰੀ ਬਾਰਿਸ਼ ਹੋ ਰਹੀ ਹੈ। ਉੱਥੇ ਹੀ ਜੰਮੂ-ਕਸ਼ਮੀਰ ‘ਚ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਭਾਰੀ ਬਾਰਸ਼ ਕਾਰਣ ਜ਼ਮੀਨ ਖਿਸਕਣ ਅਤੇ ਕਈ ਥਾਵਾਂ ‘ਤੇ ਪੱਥਰ ਡਿੱਗਣ ਕਾਰਨ, ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

ਜੰਮੂ ਦੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਤ੍ਰਿਕੁਟਾ ਪਹਾੜੀ ‘ਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 31 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 23 ਲੋਕ ਜ਼ਖਮੀ ਹੋ ਗਏ। ਪ੍ਰਸ਼ਾਸਨ ਇਸ ਸਮੇਂ ਬਚਾਅ ਕਾਰਜਾਂ ਵਿੱਚ ਜੁਟਿਆ ਹੋਇਆ ਹੈ। ਮੌਤਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ।

ਹਰ ਪਾਸੇ ਮਚੀ ਤਬਾਹੀ 

ਪਿਛਲੇ 6 ਘੰਟਿਆਂ ਵਿੱਚ ਜੰਮੂ ਵਿੱਚ 22 ਸੈਂਟੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਿਸ ਕਾਰਨ ਕਈ ਥਾਵਾਂ ‘ਤੇ ਪੁਲ ਢਹਿ ਗਏ ਅਤੇ ਬਿਜਲੀ ਅਤੇ ਮੋਬਾਈਲ ਲਾਈਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜੰਮੂ ਸ਼ਹਿਰ, ਆਰਐਸ ਪੁਰਾ, ਸਾਂਬਾ, ਅਖਨੂਰ, ਨਗਰੋਟਾ ਵਰਗੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਬੱਦਲ 12 ਕਿਲੋਮੀਟਰ ਦੀ ਉਚਾਈ ‘ਤੇ ਪਹੁੰਚ ਗਏ ਹਨ, ਜੋ ਕਿ ਬਹੁਤ ਸਰਗਰਮ ਤੂਫਾਨਾਂ ਦਾ ਸੰਕੇਤ ਹੈ। ਇਸ ਕਾਰਨ, ਪਹਾੜੀ ਅਤੇ ਮੈਦਾਨੀ ਦੋਵਾਂ ਖੇਤਰਾਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ।

ਪੁਲਿਸ ਨੇ ਟ੍ਰੈਫਿਕ ਪਲੈਨ ਅਤੇ ਐਡਵਾਇਜ਼ਰੀ ਕੀਤੀ ਜਾਰੀ 

ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਹੈੱਡਕੁਆਰਟਰ, ਜੰਮੂ / ਸ਼੍ਰੀਨਗਰ ਨੇ 27 ਅਗਸਤ ਯਾਨੀ ਅੱਜ ਲਈ ਇੱਕ ਟ੍ਰੈਫਿਕ ਯੋਜਨਾ ਅਤੇ ਐਡਵਾਇਜ਼ਰੀ ਜਾਰੀ ਕੀਤੀ ਹੈ।  ਟ੍ਰੈਫਿਕ ਪੁਲਿਸ ਨੇ ਕਿਹਾ ਕਿ ਜੰਮੂ-ਪਠਾਨਕੋਟ ਹਾਈਵੇਅ ‘ਤੇ ਵਾਹਨਾਂ ਦੀ ਆਵਾਜਾਈ ਬਾਰੇ ਫੈਸਲਾ ਕੱਲ੍ਹ ਲਿਆ ਜਾਵੇਗਾ, ਜਦੋਂ ਸੜਕ ਦੀ ਸਥਿਤੀ ਦਾ ਮੁਲਾਂਕਣ ਕੀਤਾ ਜਾਵੇਗਾ। ਫਿਲਹਾਲ, ਲੋਕਾਂ ਨੂੰ ਮੌਸਮ ਵਿੱਚ ਸੁਧਾਰ ਹੋਣ ਅਤੇ ਸੜਕ ਸਾਫ਼ ਹੋਣ ਤੱਕ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਬੰਦ ਰਹਿਣ ਵਾਲੇ ਰੂਟ :

ਕਿਸ਼ਤਵਾੜ-ਸਿੰਥਨ-ਅਨੰਤਨਾਗ ਰੋਡ (NH-244): ਪੂਰੀ ਤਰ੍ਹਾਂ ਬੰਦ

ਸ਼੍ਰੀਨਗਰ-ਸੋਨਾਮਾਰਗ-ਗੁਮਰੀ ਰੋਡ (SSG ਰੋਡ): ਬਜਰੀ ਨਾਲੇ ਵਿੱਚ ਜ਼ਮੀਨ ਖਿਸਕਣ ਕਾਰਨ ਬੰਦ

ਮੁਗਲ ਰੋਡ: ਜ਼ਮੀਨ ਖਿਸਕਣ ਅਤੇ ਚੱਟਾਨਾਂ ਡਿੱਗਣ ਕਾਰਨ ਬੰਦ

ਸੜਕਾਂ ਦੀ ਸਥਿਤੀ ਜਾਣਨ ਲਈ ਸੰਪਰਕ ਨੰਬਰ:

ਜੰਮੂ: 0191-2459048, 0191-2740550, 9419147732, 103

ਸ਼੍ਰੀਨਗਰ: 0194-2450022, 2485396, 18001807091, 103

ਰਾਮਬਨ: 9419993745, 1800-180-7043

ਊਧਮਪੁਰ: 8491928625

PCR ਕਿਸ਼ਤਵਾੜ: 9906154100

ਪੀਸੀਆਰ ਕਾਰਗਿਲ: 9541902330, 9541902331

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ