View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਨੂੰ ਵੱਡੀ ਰਾਹਤ ਮਿਲੀ ਹੈ। ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਦਾ ਇਹ ਹੁਕਮ ਵੀਰਵਾਰ 19 ਮਾਰਚ ਦੀ ਸ਼ਾਮ ਨੂੰ ਆਇਆ ਹੈ। ਸ਼ਹਿਬਾਜ਼ ਸੋਹੀ ਨੂੰ ਚੈੱਕ ਬਾਊਂਸ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ।

ਡੇਰਾਬੱਸੀ ਅਦਾਲਤ ਨੇ ਸੁਣਾਈ ਸੀ 2 ਸਾਲ ਦੀ ਸਜ਼ਾ

16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਸੋਹੀ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਚੈੱਕ ਬਾਊਂਸ ਕੇਸ ਵਿੱਚ 2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, ਸਜ਼ਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਪਰ ਅੱਜ ਮੋਹਾਲੀ ਅਦਾਲਤ ਨੇ ਡੇਰਾਬੱਸੀ ਅਦਾਲਤ ਦੇ ਫੈਸਲੇ ‘ਤੇ ਸਟੇਅ (ਰੋਕ) ਲਗਾ ਦਿੱਤੀ ਹੈ ਅਤੇ ਉਨ੍ਹਾਂ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ‘ਟਟੀਰੀ’ ਗਾਣੇ ਦੇ ਵਿਵਾਦ ਨੂੰ ਲੈ ਕੇ ਮਸ਼ਹੂਰ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮੰਤਰੀ ਜੈਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜੇਕਰ ਤੁਸੀਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹਵਾਈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਭਾਰਗਵ ਕੈਂਪ ਇੱਕ ਮਹਿਲਾ ਨੇ ਏ.ਐੱਸ.ਆਈ. (ASI)

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਨਜ਼ਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਪਹਾੜਾਂ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ‘ਨਸ਼ੇ ਵਿਰੁੱਧ ਜੰਗ’ ਮੁਹਿੰਮ ਤਹਿਤ ਅੱਜ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਬਸਤੀ ਗੁਜ਼ਾ ਇਲਾਕੇ ਵਿੱਚ ਦਿਨ-ਦਿਹਾੜੇ ਲੁੱਟ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ